Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਦੂਜੀ ਤਿਮਾਹੀ ਵਿੱਚ ਕੈਨੇਡੀਅਨ ਸਿਰ ਚੜ੍ਹਿਆ ਕਰਜ਼ਾ ਆਮਦਨ ਤੋਂ ਜਿ਼ਆਦਾ : ਸਟੈਟੇਸਟਿਕਸ ਕੈਨੇਡਾ

September 13, 2022 09:22 AM

ਓਟਵਾ, 13 ਸਤੰਬਰ (ਪੋਸਟ ਬਿਊਰੋ) : ਸਟੈਟੇਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਦੂਜੀ ਤਿਮਾਹੀ ਵਿੱਚ ਕੈਨੇਡੀਅਨਜ਼ ਦੇ ਸਿਰ ਚੜ੍ਹਿਆ ਕਰਜ਼ਾ ਉਨ੍ਹਾਂ ਦੀ ਆਮਦਨ ਤੋਂ ਜਿ਼ਆਦਾ ਹੈ।
ਏਜੰਸੀ ਨੇ ਆਖਿਆ ਕਿ ਹਾਊਸਹੋਲਡ ਕ੍ਰੈਡਿਟ ਮਾਰਕਿਟ ਦਾ ਕਰਜ਼ਾ ਹਾਊਸਹੋਲਡ ਆਮਦਨ ਨਾਲੋਂ 181·7 ਫੀ ਸਦੀ ਜਿ਼ਆਦਾ ਹੈ, ਜੋ ਕਿ ਪਹਿਲੀ ਤਿਮਾਹੀ ਨਾਲੋਂ 179·7 ਫੀ ਸਦੀ ਵੱਧ ਹੈ। ਦੂਜੇ ਲਫਜ਼ਾਂ ਵਿੱਚ ਦੂਜੀ ਤਿਮਾਹੀ ਦੀ ਹਾਊਸਹੋਲਡ ਡਿਸਪੋਜੇ਼ਬਲ ਇਨਕਮ ਦੇ ਹਰੇਕ ਡਾਲਰ ਪਿੱਛੇ 1·82 ਡਾਲਰ ਕ੍ਰੈਡਿਟ ਮਾਰਕਿਟ ਡੈਬਟ ਸੀ।
ਇਹ ਵਾਧਾ ਇਸ ਲਈ ਹੋਇਆ ਕਿਉਂਕਿ ਹਾਊਸਹੋਲਡ ਡਿਸਪੋਜ਼ੇਬਲ ਆਮਦਨ ਵਿੱਚ 1·0 ਫੀ ਸਦੀ ਦਾ ਵਾਧਾ ਹੋਇਆ, ਪਰ ਹਾਊਸਹੋਲਡ ਕ੍ਰੈਡਿਟ ਮਾਰਕਿਟ ਕਰਜ਼ਾ 2·1 ਫੀ ਸਦੀ ਵਾਧਾ ਹੋਇਆ ਹੈ।ਸਟੈਟੇਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਸੀਜ਼ਨ ਦੇ ਹਿਸਾਬ ਨਾਲ ਕੀਤੇ ਗਈ ਐਡਜਸਟਮੈਂਟ ਦੇ ਅਧਾਰ ਉੱਤੇ ਹਾਊਸਹੋਲਡ ਦੇ ਕਰਜ਼ੇ ਵਿੱਚ 56·3 ਬਿਲੀਅਨ ਡਾਲਰ ਦਾ ਵਾਧਾ ਹੋਇਆ ਜਿਸ ਵਿੱਚ 48·7 ਬਿਲੀਅਨ ਡਾਲਰ ਦੀ ਮਾਰਗੇਜ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ