Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਪੌਲੀਏਵਰ ਨੇ ਸ਼ੀਅਰ ਨੂੰ ਵਿਰੋਧੀ ਧਿਰ ਦੇ ਹਾਊਸ ਲੀਡਰ ਦੀ ਭੂਮਿਕਾ ਲਈ ਚੁਣਿਆ

September 14, 2022 12:19 AM

ਓਟਵਾ, 13 ਸਤੰਬਰ (ਪੋਸਟ ਬਿਊਰੋ) : ਪਿਏਰ ਪੌਲੀਏਵਰ ਨੇ ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਆਗੂ ਐਂਡਰਿਊ ਸ਼ੀਅਰ ਨੂੰ ਹਾਊਸ ਆਫ ਕਾਮਨਜ਼ ਵਿੱਚ ਆਪਣਾ ਚੀਫ ਲੈਫਟੀਨੈਂਟ ਬਣਨ ਲਈ ਨਿਯੁਕਤ ਕੀਤਾ ਹੈ। ਸ਼ੀਅਰ ਪਾਰਲੀਆਮੈਂਟ ਵਿੱਚ ਵਿਰੋਧੀ ਧਿਰ ਦੇ ਹਾਊਸ ਲੀਡਰ ਦੀ ਭੂਮਿਕਾ ਨਿਭਾਉਣਗੇ।
ਆਪਣੀ ਨਵੀਂ ਲੀਡਰਸਿ਼ਪ ਟੀਮ ਦਾ ਐਲਾਨ ਕਰਦਿਆਂ ਪੌਲੀਏਵਰ ਨੇ ਅੱਜ ਨੌਂ ਅਹਿਮ ਨਿਯੁਕਤੀਆਂ ਦਾ ਖੁਲਾਸਾ ਕੀਤਾ। 2017 ਵਿੱਚ ਸ਼ੀਅਰ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੀ ਥਾਂ ਪਾਰਟੀ ਆਗੂ ਬਣੇ ਸਨ। ਪਰ ਦੋ ਸਾਲ ਬਾਅਦ ਹੀ 2019 ਦੀਆਂ ਫੈਡਰਲ ਚੋਣਾਂ ਵਿੱਚ ਪਾਰਟੀ ਦੇ ਦੂਜੇ ਸਥਾਨ ਉੱਤੇ ਰਹਿਣ ਕਾਰਨ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਸ਼ੀਅਰ ਤੋਂ ਇਲਾਵਾ ਪੌਲੀਏਵਰ ਦੀ ਇਸ ਟੀਮ ਵਿੱਚ ਲੰਮੇਂ ਸਮੇਂ ਤੋਂ ਕੰਜ਼ਰਵੇਟਿਵ ਐਮਪੀ ਚੱਲੇ ਆ ਰਹੇ ਟਿੰਮ ਉੱਪਲ ਤੇ ਮੈਲਿਸਾ ਲੈਂਟਸਮੈਨ ਪੌਲੀਏਵਰ ਦੇ ਡਿਪਟੀ ਲੀਡਰਜ਼ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ।ਇਨ੍ਹਾਂ ਤੋਂ ਇਲਾਵਾ ਪਾਰਟੀ ਦੀ ਵ੍ਹਿਪ ਕੈਰੀ ਲਿਨ ਫਿੰਡਲੇਅ ਹੋਵੇਗੀ ਤੇ ਕਿਊਬਿਕ ਤੋਂ ਪਿਏਰ ਪਾਲ-ਹਸ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ