Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਗੁਜਰਾਤ ਤੱਟ ਤੋਂ 200 ਕਰੋੜ ਦੇ ਨਸ਼ੀਲੇ ਪਦਾਰਥਾਂ ਸਣੇ 6 ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

September 14, 2022 04:44 AM

ਜਾਖਾਊ, 14 ਸਤੰਬਰ (ਪੋਸਟ ਬਿਊਰੋ): ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਭਾਰਤੀ ਤੱਟ ਰੱਖਿਅਕਾਂ ਨਾਲ ਸਾਂਝੀ ਕਾਰਵਾਈ ਕਰਦਿਆਂ ਅੱਜ ਯਾਨੀ ਬੁੱਧਵਾਰ ਸਵੇਰੇ 200 ਕਰੋੜ ਰੁਪਏ ਦੀ ਕੀਮਤ ਦੀ 40 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨਾਲ ਭਰੀ ਪਾਕਿਸਤਾਨੀ ਕਿਸ਼ਤੀ ਬਰਾਮਦ ਕੀਤੀ ਹੈ।
ਗੁਜਰਾਤ ਦੇ ਅੱਤਵਾਦ ਰੋਕੂ ਦਸਤੇ ਨੇ ਬੁੱਧਵਾਰ ਨੂੰ ਭਾਰਤੀ ਤੱਟ ਰੱਖਿਅਕ ਦੇ ਨਾਲ ਸਾਂਝੇ ਆਪਰੇਸ਼ਨ ਦੌਰਾਨ ਅਰਬ ਸਾਗਰ ਵਿੱਚ ਇੱਕ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਤੋਂ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ। ਏਟੀਐਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਛੇ ਪਾਕਿਸਤਾਨੀ ਨਾਗਰਿਕ, ਜੋ ਕਿਸ਼ਤੀ ਚਾਲਕ ਦਲ ਦੇ ਮੈਂਬਰ ਸੀ, ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਤੱਟ ਰੱਖਿਅਕ ਅਤੇ ਏਟੀਐਸ ਦੀ ਇੱਕ ਸੰਯੁਕਤ ਟੀਮ ਨੇ ਕੱਛ ਜ਼ਿਲ੍ਹੇ ਵਿੱਚ ਜਾਖਾਊ ਬੰਦਰਗਾਹ ਨੇੜੇ ਸਮੁੰਦਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਰੋਕਿਆ।
ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਕਿਸ਼ਤੀ ਅਲ ਤਾਇਸਾ ਅਤੇ ਉਸ ਦੇ ਚਾਲਕ ਦਲ ਦੇ ਛੇ ਵਿਅਕਤੀਆਂ ਨੂੰ ਭਾਰਤੀ ਜਲ ਸੀਮਾ ਦੇ 6 ਮੀਲ ਦੇ ਅੰਦਰ ਫੜਿਆ ਗਿਆ ਹੈ । ਇਸ ਦੇ ਲਈ ਆਈਸੀਜੀ ਦੀਆਂ ਦੋ ਕਿਸ਼ਤੀਆਂ ਗੁਜਰਾਤ ਦੇ ਜਾਖਾਊ ਤੱਟ ਤੋਂ 33 ਨੌਟੀਕਲ ਮੀਲ ਦੀ ਦੂਰੀ `ਤੇ ਗਈਆਂ ਸਨ। ਪਾਕਿਸਤਾਨੀ ਕਿਸ਼ਤੀ ਵਿਚੋਂ ਫੜ੍ਹੇ ਗਏ ਇਨ੍ਹਾਂ ਵਿਅਕਤੀਆਂ ਨੂੰ ਪੁੱਛਗਿੱਛ ਲਈ ਜਖਾਊ ਲਿਆਂਦਾ ਜਾ ਰਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼