Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਲਖੀਮਪੁਰ 'ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਭੈਣਾਂ ਦੀਆਂ ਲਾਸ਼ਾਂ, ਘਰੋਂ ਅਗਵਾ ਹੋਣ ਦਾ ਸ਼ੱਕ

September 14, 2022 05:04 PM

ਲਖੀਮਪੁਰ, 14 ਸਤੰਬਰ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਗੰਨੇ ਦੇ ਖੇਤ 'ਚ ਦੋ ਲੜਕੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਮ੍ਰਿਤਕਾ ਸਕੀਆਂ ਭੈਣਾਂ ਹਨ।ਬਾਈਕ ਸਵਾਰਾਂ 'ਤੇ ਨਾਬਾਲਗ ਲੜਕੀਆਂ ਨੂੰ ਉਨ੍ਹਾਂ ਦੇ ਘਰੋਂ ਅਗਵਾ ਕਰਨ ਅਤੇ ਲਟਕਾਉਣ ਦਾ ਦੋਸ਼ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਦੇ ਵਿਰੋਧ ਵਿੱਚ ਸਥਾਨਕ ਪਿੰਡ ਵਾਸੀਆਂ ਨੇ ਨਿਘਾਸਨ ਚੌਰਾਹੇ ’ਤੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ। ਲੜਕੀਆਂ ਦੀ ਮਾਂ ਨੇ ਨੇੜਲੇ ਪਿੰਡ ਦੇ ਤਿੰਨ ਨੌਜਵਾਨਾਂ 'ਤੇ ਉਸ ਦੀਆਂ ਧੀਆਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਦੋਸ਼ ਲਾਇਆ ਹੈ।
ਐਸਪੀ ਸੰਜੀਵ ਸੁਮਨ ਅਤੇ ਵਧੀਕ ਪੁਲਿਸ ਸੁਪਰਡੈਂਟ ਅਰੁਣ ਕੁਮਾਰ ਸਿੰਘ ਵੱਡੀ ਗਿਣਤੀ ਵਿੱਚ ਪੁਲਸ ਬਲ ਸਮੇਤ ਮੌਕੇ 'ਤੇ ਪਹੁੰਚੇ ਅਤੇ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ।ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਬੱਚੀਆਂ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਗੁਆਂਢੀ ਪਿੰਡ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਨੇ ਉਸ ਦੀਆਂ ਧੀਆਂ ਨੂੰ ਉਨ੍ਹਾਂ ਦੀ ਝੌਂਪੜੀ ਨੇੜਿਓਂ ਅਗਵਾ ਕਰਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੜਕੀਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ