Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਇੱਕਲੀ ਗੱਡੀ ਨੂੰ ਪੇਸ਼ ਆਏ ਹਾਦਸੇ ਵਿੱਚ ਦੋ ਜ਼ਖ਼ਮੀ

September 15, 2022 09:29 AM

ਟੋਰਾਂਟੋ, 15 ਸਤੰਬਰ (ਪੋਸਟ ਬਿਊਰੋ) : ਕਰਟਿਸ ਵਿੱਚ ਕਾਰ ਨੂੰ ਪੇਸ਼ ਆਏ ਹਾਦਸੇ ਕਾਰਨ ਇੱਕ ਲੜਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਇਹ ਹਾਦਸਾ ਟਾਊਨਲਾਈਨ ਰੋਡ ਨੌਰਥ ਤੇ ਮਾਰਗੇਟ ਡਰਾਈਵ ਇਲਾਕੇ ਵਿੱਚ ਇੱਕਲੀ ਗੱਡੀ ਨੂੰ ਪੇਸ਼ ਆਇਆ। ਦਰਹਾਮ ਰੀਜਨਲ ਪੁਲਿਸ ਨੇ ਦੱਸਿਆ ਕਿ ਗੰਭੀਰ ਹਾਲਤ ਵਿੱਚ 11 ਸਾਲਾ ਲੜਕੇ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ।
ਗੱਡੀ ਨੂੰ ਚਲਾ ਰਿਹਾ ਬਾਲਗ ਵਿਅਕਤੀ ਵੀ ਜ਼ਖ਼ਮੀ ਹੋਇਆ ਹੈ ਤੇ ਉਸ ਨੂੰ ਇਲਾਜ ਲਈ ਲੋਕਲ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ