Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਜਪਾ ਨੇ ਗੋਆ ਦੇ ਕਾਂਗਰਸ ਵਿਧਾਇਕਾਂ ਨੂੰ 40-50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ: ਕਾਂਗਰਸੀ ਆਗੂ ਗੁੰਡੂ ਰਾਓ

September 15, 2022 02:06 PM

ਪਣਜੀ, 15 ਸਤੰਬਰ (ਪੋਸਟ ਬਿਊਰੋ)- ਗੋਆ 'ਚ ਕਾਂਗਰਸ ਦੇ 8 ਵਿਧਾਇਕਾਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ, ਕਾਂਗਰਸ ਨੇ ਵੀਰਵਾਰ ਨੂੰ ਸੂਬੇ ਦੀ ਸੱਤਾਧਾਰੀ ਪਾਰਟੀ 'ਤੇ ਵਿਧਾਇਕਾਂ ਨੂੰ 40-50 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦਾ ਦੋਸ਼ ਲਗਾਇਆ। ਕਾਂਗਰਸ ਦੇ ਗੋਆ ਇੰਚਾਰਜ ਦਿਨੇਸ਼ ਗੁੰਡੂ ਰਾਓ, ਜੋ ਕਿ ਗੋਆ ਵਿੱਚ ਚੱਲ ਰਹੇ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਇਸ ਤੱਟਵਰਤੀ ਸੂਬੇ ਵਿੱਚ ਪੁੱਜੇ ਸਨ, ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਦੋਸ਼ ਲਾਏ। ਹਾਲਾਂਕਿ ਭਾਜਪਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਕਾਂਗਰਸ ਦੇ ਅੱਠ ਵਿਧਾਇਕ ਆਰਥਿਕ ਲਾਭ ਲਈ ਨਹੀਂ ਸਗੋਂ ਭਾਜਪਾ ਦੇ ਵਿਕਾਸ ਏਜੰਡੇ ਤੋਂ ਪ੍ਰਭਾਵਿਤ ਹੋ ਕੇ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਗੋਆ ਦੇ ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਸਮੇਤ ਕਾਂਗਰਸ ਦੇ ਅੱਠ ਵਿਧਾਇਕ ਬੁੱਧਵਾਰ ਨੂੰ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਨਾਲ ਵਿਰੋਧੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ 40 ਮੈਂਬਰੀ ਵਿਧਾਨ ਸਭਾ ਵਿੱਚ ਹੁਣ ਸਿਰਫ਼ ਤਿੰਨ ਵਿਧਾਇਕ ਰਹਿ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ