Welcome to Canadian Punjabi Post
Follow us on

26

September 2022
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਪੁਲਿਸ ਵੱਲੋਂ ਯੂਨੀਵਰਸਿਟੀ ਵਿਚ ਸਿੱਖ ਵਿਦਿਆਰਥੀ ਨਾਲ ਬਦਸਲੂਕੀਭਾਰਤ ਨੇ ਟੀ-20 ਸੀਰੀਜ਼ ਜਿੱਤੀ, ਸੀਰੀਜ਼ ਦੇ ਆਖਰੀ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਐਲਾਨ, ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਹੋਵੇਗਾਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ : ਜੌੜਾਮਾਜਰਾ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ‘ਝੂਠ ਦੀ ਬਿਮਾਰੀ’ ਤੋਂ ਲੰਮੇ ਸਮੇਂ ਤੋਂ ਪੀੜਤ ਦੱਸਿਆਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰਭਾਰਤ ਨੇ ਟੀ-20 ਕ੍ਰਿਕਟ ਲੜੀ ਦੇ ਦੂਜੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ
ਪੰਜਾਬ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਸੂੁਬਾ ਅਬਜਰਵਰਾਂ, ਕੋਆਰਡੀਨੇਸ਼ਨ ਕਮੇਟੀ ਅਤੇ ਜ਼ਿਲ੍ਹਾਵਾਰ ਅਬਜਰਵਰਾਂ ਦਾ ਐਲਾਨ

September 15, 2022 06:29 PM

ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਸੂਬਾ ਅਤੇ ਜਿਲਾ ਪੱਧਰ ਤੇ ਅਬਜਰਵਰ ਅਤੇ ਕੋਆਰਡੀਨੇਸ਼ਨ ਕਮੇਟੀ ਲਾਉਣਾ ਦਾ ਫੈਸਲਾ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਬਲਵਿੰਦਰ ਸਿੰਘ ਭੂੰਦੜ ਮੁੱਖ ਸੂਬਾ ਅਬਜਰਵਰ ਹੋਣਗੇ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜਾਰ ਸਿੰਘ ਰਾਣੀਕੇ, ਬੀਬੀ ਜਗੀਰ ਕੌਰ ਅਤੇ ਸ਼੍ਰੀ ਅਨਿੱਲ ਜੋਸੀ ਸੂਬਾ ਅਬਜਰਵਰ ਹੋਣਗੇ। ਡਾ. ਦਲਜੀਤ ਸਿੰਘ ਚੀਮਾ ਨੂੰ ਕੋਆਰਡੀਨੇਸ਼ਨ ਕਮੇਟੀ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਹਨਾਂ ਆਗੂਆਂ ਨੂੰ ਜਿਲਾਵਾਰ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬਿਕਰਮ ਸਿੰਘ ਮਜੀਠੀਆ ਜਿਲਾ ਅੰਮ੍ਰਿਤਸਰ (ਸ਼ਹਿਰੀ), ਲਖਬੀਰ ਸਿੰਘ ਲੋਧੀਨੰਗਲ ਅਤੇ ਹਰਮੀਤ ਸਿੰਘ ਸੰਧੂ ਜਿਲਾ ਅੰਮ੍ਰਿਤਸਰ (ਦਿਹਾਤੀ), ਸਿਕੰਦਰ ਸਿੰਘ ਮਲੂਕਾ ਅਤੇ ਪਰਕਾਸ਼ ਚੰਦ ਗਰਗ ਜਿਲਾ ਪਟਿਆਲਾ, ਜਨਮੇਜਾ ਸਿੰਘ ਸੇਖੋਂ ਜਿਲਾ ਮੋਗਾ, ਮਹੇਸਇੰਦਰ ਸਿੰਘ ਗਰੇਵਾਲ ਜਿਲਾ ਰੋਪੜ੍ਹ, ਸ਼ਰਨਂਜੀਤ ਸਿੰਘ ਢਿੱਲੋਂ ਜਿਲਾ ਜਲੰਧਰ (ਦਿਹਾਤੀ), ਗੁਲਜਾਰ ਸਿੰਘ ਰਾਣੀਕੇ ਅਤੇ ਵੀਰ ਸਿੰਘ ਲੋਪੋਕੇ ਜਿਲਾ ਗੁਰਦਾਸਪੁਰ, ਸੁਰਜੀਤ ਸਿੰਘ ਰੱਖੜਾ ਜਿਲਾ ਫਤਿਹਗੜ੍ਹ ਸਾਹਿਬ, ਹੀਰਾ ਸਿੰਘ ਗਾਬੜੀਆ ਪੁਲਿਸ ਜਿਲਾ ਖੰਨਾ, ਪਰਮਬੰਸ ਸਿੰਘ ਰੋਮਾਣਾ ਅਤੇ ਕੰਵਰਜੀਤ ਸਿੰਘ ਰੋਜੀ ਬਰਕੰਦੀ ਜਿਲਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਤੇ ਨੁਸਰਤ ਇਕਰਾਮ ਖਾਂ ਜਿਲਾ ਸੰਗਰੂਰ ਅਤੇ ਜਿਲਾ ਮਲੇਰਕੋਟਲਾ, ਵਰਦੇਵ ਸਿੰਘ ਮਾਨ ਅਤੇ ਹਰਪ੍ਰੀਤ ਸਿੰਘ ਕੋਟਭਾਈ ਜਿਲਾ ਬਠਿੰਡਾ, ਬਲਦੇਵ ਸਿੰਘ ਮਾਨ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਜਿਲਾ ਮਾਨਸਾ, ਗੁਰਪ੍ਰਤਾਪ ਸਿੰਘ ਵਡਾਲਾ ਜਿਲਾ ਫਰੀਦਕੋਟ, ਜੀਤਮਹਿੰਦਰ ਸਿੰਘ ਸਿੱਧੂ ਜਿਲਾ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਰਾਜੂਖੰਨਾ ਜਿਲਾ ਮੋਹਾਲੀ, ਸੋਹਣ ਸਿੰਘ ਠੰਡਲ ਜਿਲਾ ਤਰਨ ਤਾਰਨ, ਪਵਨ ਕੁਮਾਰ ਟੀਨੂੰ ਅਤੇ ਸ. ਰਵੀਕਰਨ ਸਿੰਘ ਕਾਹਲੋਂ ਜਿਲਾ ਹੁਸ਼ਿਆਰਪੁਰ, ਤੀਰਥ ਸਿੰਘ ਮਾਹਲਾ ਪੁਲਿਸ ਜਿਲਾ ਜਗਰਾਉਂ, ਸੁਰਿੰਦਰ ਸਿੰਘ ਠੇਕੇਦਾਰ ਜਿਲਾ ਸ਼ਹੀਦ ਭਗਤ ਸਿੰਘ ਨਗਰ, ਡਾ. ਸੁਖਵਿੰਦਰ ਸੁੱਖੀ ਜਿਲਾ ਜਲੰਧਰ (ਸਹਿਰੀ), ਗੁਰਬਚਨ ਸਿੰਘ ਬੱਬੇਹਾਲੀ ਅਤੇ ਰਾਜ ਕੁਮਾਰ ਗੁਪਤਾ ਜਿਲਾ ਪਠਾਨਕੋਟ, ਮਨਤਾਰ ਸਿੰਘ ਬਰਾੜ ਜਿਲਾ ਫਾਜਲਿਕਾ, ਪ੍ਰੋ ਵਿਰਸਾ ਸਿੰਘ ਵਲਟੋਹਾ ਜਿਲਾ ਫਿਰੋਜਪੁਰ, ਐਨ.ਕੇ.ਸ਼ਰਮਾ ਜਿਲਾ ਲੁਧਿਆਣਾ (ਸ਼ਹਿਰੀ), ਜਗਬੀਰ ਸਿੰਘ ਬਰਾੜ ਅਤੇ ਬਰਜਿੰਦਰ ਸਿੰਘ ਬਰਾੜ ਜਿਲਾ ਕਪੂਰਥਲਾ ਦੇ ਜਿਲਾਵਾਰ ਅਬਜਰਵਰ ਹੋਣਗੇ।

 

Have something to say? Post your comment
ਹੋਰ ਪੰਜਾਬ ਖ਼ਬਰਾਂ
ਲੁਧਿਆਣਾ ਦੇ ਕਾਲਜ 'ਚ ਪਾਣੀ ਦੀ ਟੈਂਕੀ 'ਚੋਂ ਮਿਲੀ ਵਾਰਡਨ ਦੀ ਲਾਸ਼ ਪ੍ਰੋ. ਬਡੂੰਗਰ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖਣ ਦਾ ਕੀਤਾ ਸਵਾਗਤ ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ : ਜੌੜਾਮਾਜਰਾ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ‘ਝੂਠ ਦੀ ਬਿਮਾਰੀ’ ਤੋਂ ਲੰਮੇ ਸਮੇਂ ਤੋਂ ਪੀੜਤ ਦੱਸਿਆ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21.87 ਫੀਸਦੀ ਵਾਧਾ : ਜਿੰਪਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਸਥਿਤ ਇਨਡੋਰ ਸਟੈਡੀਅਮ ਦਾ ਨਾਮਕਰਨ ਸੋਧ ਕੇ ਸ਼ਹੀਦ ਭਗਤ ਸਿੰਘ ਦੇ ਨਾਮ `ਤੇ ਕਰਨ ਦੀ ਅਪੀਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦੇ ਮਾਮਲਾ ਵਿਚ ਮੋਟਰਸਾਇਕਲ ਮੁਹੱਈਆ ਕਰਵਾਉਣ ਵਾਲਾ ਵਿਅਕਤੀ ਗ੍ਰਿਫਤਾਰ