Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਮਿਮਿਕੋ ਵਿੱਚ ਵਾਪਰੇ ਦੋਹਰੇ ਗੋਲੀਕਾਂਡ ਵਿੱਚ 1 ਹਲਾਕ, 1 ਜ਼ਖ਼ਮੀ

September 16, 2022 12:16 AM

ਟੋਰਾਂਟੋ, 15 ਸਤੰਬਰ (ਪੋਸਟ ਬਿਊਰੋ) : ਮਿਮਿਕੋ ਵਿੱਚ ਦੋਹਰੇ ਗੋਲੀਕਾਂਡ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤੀਂ 8:30 ਵਜੇ ਦੇ ਨੇੜੇ ਤੇੜੇ ਮਿਮਿਕੋ ਐਵਨਿਊ ਤੇ ਲੇਕ ਸ਼ੋਰ ਬੁਲੇਵਾਰਡ ਵੈਸਟ ਇਲਾਕੇ ਵਿੱਚ ਸੱਦਿਆ ਗਿਆ। ਇੱਥੋਂ ਕਈ ਲੋਕਾਂ ਦੇ ਲੜਨ ਤੇ ਕਈ ਗੋਲੀਆਂ ਚੱਲਣ ਦੀਆਂ ਖਬਰਾਂ ਪੁਲਿਸ ਨੂੰ ਮਿਲੀਆਂ। ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਉਨ੍ਹਾਂ ਨੂੰ ਦੋ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲੇ।
ਇੱਕ ਵਿਅਕਤੀ ਦੀ ਜਿ਼ੰਦਗੀ ਬਚਾਉਣ ਦੀ ਕਾਫੀ ਕੋਸਿ਼ਸ਼ ਕੀਤੀ ਗਈ ਪਰ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਦੂਜੇ ਨੂੰ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ। ਪੁਲਿਸ ਨੇ ਇਹ ਨਹੀਂ ਦੱਸਿਆ ਕਿ ਜ਼ਖ਼ਮੀ ਤੇ ਮਾਰੇ ਗਏ ਵਿਅਕਤੀ ਦਰਮਿਆਨ ਕੋਈ ਰਿਸ਼ਤੇਦਾਰੀ ਸੀ ਜਾਂ ਨਹੀਂ।ਹਾਲ ਦੀ ਘੜੀ ਕਿਸੇ ਮਸ਼ਕੂਕ ਸਬੰਧੀ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ