Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਚੀਨ ਵਿਚ ਭਿਆਨਕ ਅੱਗ ਦੀ ਲਪੇਟ 'ਚ ਆਈ ਇਮਾਰਤ

September 16, 2022 05:19 PM

ਬੀਜਿੰਗ, 16 ਸਤੰਬਰ (ਪੋਸਟ ਬਿਊਰੋ): ਚੀਨ ਵਿੱਚ ਸ਼ੁੱਕਰਵਾਰ ਨੂੰ ਇੱਕ ਬਹੁਮੰਜਿ਼ਲਾ ਉੱਚੀ ਇਮਾਰਤ ਵਿੱਚ ਅੱਗ ਲੱਗ ਗਈ। ਇਸ ਦੀ ਲਪੇਟ 'ਚ ਆਉਣ ਵਾਲੀ ਇਮਾਰਤ ਦੀਆਂ ਦਰਜਨਾਂ ਮੰਜਿ਼ਲਾਂ ਤੋਂ ਅੱਗ ਦੀਆਂ ਲਪਟਾਂ ਨਿਕਲੀਆਂ। ਇਮਾਰਤ ਦੇ ਉੱਪਰ ਅਸਮਾਨ ਵਿੱਚ ਕਾਲੇ ਧੂੰਏਂ ਦਾ ਬੱਦਲ ਦਿਖਾਈ ਬਣ ਗਿਆ। ਮੱਧ ਚੀਨ ਦੇ ਚਾਂਗਸ਼ਾ ਵਿੱਚ ਇਸ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਜਾਣਕਾਰੀ ਮੁਤਾਬਕ ਚੀਨ ਦੀ ਟੈਲੀਕਾਮ ਬਿਲਡਿੰਗ 'ਚ 200 ਮੀਟਰ ਤੋਂ ਜਿ਼ਆਦਾ ਦੀ ਉਚਾਈ 'ਤੇ ਅੱਗ ਲੱਗ ਗਈ। ਦੱਸ ਦੇਈਏ ਕਿ ਚਾਂਗਸ਼ਾ ਹੁਨਾਨ ਦੀ ਰਾਜਧਾਨੀ ਹੈ। ਸਥਾਨਕ ਮੀਡੀਆ ਮੁਤਾਬਕ ਅੱਗ ਲੱਗਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਾਣਕਾਰੀ ਅਨੁਸਾਰ ਚੀਨ ਦੀ ਇਸ ਬਹੁ-ਮੰਜਿ਼ਲਾ ਇਮਾਰਤ ਵਿਚ ਦੇਸ਼ ਦੀ ਦੂਰਸੰਚਾਰ ਕੰਪਨੀ ਵੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ