Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਬਿਹਾਰ ਦੇ ਇਕ ਮਜ਼ਦੂਰ ਦੀ ਹੱਤਿਆ 'ਚ ਸ਼ਾਮਲ ਤਿੰਨ ਅੱਤਵਾਦੀ ਨੂੰ ਗ੍ਰਿਫਤਾਰ

September 17, 2022 04:50 PM

ਸ਼੍ਰੀਨਗਰ, 17 ਸਤੰਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਪਿਛਲੇ ਮਹੀਨੇ ਇਕ ਗੈਰ-ਸਥਾਨਕ ਮਜ਼ਦੂਰ ਦੀ ਹੱਤਿਆ 'ਚ ਸ਼ਾਮਲ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।11 ਅਤੇ 12 ਅਗਸਤ ਦੀ ਦਰਮਿਆਨੀ ਰਾਤ ਨੂੰ ਉੱਤਰੀ ਕਸ਼ਮੀਰ ਦੇ ਸਾਦੁਨਾਰਾ ਇਲਾਕੇ ਵਿੱਚ ਬਿਹਾਰ ਦੇ ਇੱਕ ਮਜ਼ਦੂਰ ਮੁਹੰਮਦ ਅਮਰੇਜ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਬਾਂਦੀਪੋਰਾ ਦੇ ਸੀਨੀਅਰ ਪੁਲਿਸ ਕਪਤਾਨ ਮੁਹੰਮਦ ਜ਼ਾਹਿਦ ਨੇ ਦੱਸਿਆ ਕਿ ਘਟਨਾ ਦੇ ਤੁਰੰਤ ਬਾਅਦ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਐਸਐਸਪੀ ਨੇ ਕਿਹਾ, “ਅਸੀਂ ਇੱਕ ਮਹੀਨੇ ਵਿੱਚ ਮਾਮਲਾ ਸੁਲਝਾ ਲਿਆ।ਪੁਲਿਸ, ਸੈਨਾ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਸਾਂਝੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਅਪਰਾਧ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।"ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਸਾਦੁਨਾਰਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਛਾਣ ਵਸੀਮ, ਯਾਵਰ ਅਤੇ ਮੁਜ਼ੱਮਿਲ ਵਜੋਂ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ