Welcome to Canadian Punjabi Post
Follow us on

29

March 2024
 
ਭਾਰਤ

ਮੱਧ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਲਈ ਜਾ ਰਹੀ ਬੱਸ ਪਲਟ ਗਈ, 16 ਜ਼ਖ਼ਮੀ

September 17, 2022 05:04 PM

ਸਿ਼ਓਪੁਰ, 17 ਸਤੰਬਰ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਸਿ਼ਓਪੁਰ ਜਿ਼ਲੇ 'ਚ ਸ਼ਨੀਵਾਰ ਨੂੰ ਇਕ ਬੱਸ ਪਲਟਣ ਕਾਰਨ 14 ਔਰਤਾਂ ਸਮੇਤ 16 ਲੋਕ ਜ਼ਖਮੀ ਹੋ ਗਏ। ਹਾਦਸੇ ਦੇ ਸਮੇਂ ਇਹ ਲੋਕ ਸਿ਼ਓਪੁਰ ਜਿ਼ਲੇ ਦੇ ਕਰਹਾਲ ਕਸਬੇ 'ਚ ਆਯੋਜਿਤ ਮਹਿਲਾ ਸਵੈ-ਸਹਾਇਤਾ ਸਮੂਹਾਂ ਦੇ ਸੰਮੇਲਨ 'ਚ ਸ਼ਾਮਲ ਹੋਣ ਜਾ ਰਹੇ ਸਨ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਨਾ ਸੀ।
ਬੜਗਾਵਾਂ ਥਾਣੇ ਦੀ ਇੰਸਪੈਕਟਰ ਮਮਤਾ ਗੁਰਜਰ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਜਿ਼ਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।ਮੁਰੈਨਾ ਜਿ਼ਲ੍ਹੇ ਤੋਂ ਕਰਹਾਲ ਜਾ ਰਹੀ ਇਹ ਬੱਸ ਜਿ਼ਲ੍ਹਾ ਹੈੱਡਕੁਆਰਟਰ ਤੋਂ ਕਰੀਬ 45 ਕਿਲੋਮੀਟਰ ਦੂਰ ਹਨੂੰਮਾਨ ਮੰਦਰ ਨੇੜੇ ਡਰਾਈਵਰ ਦੇ ਵਾਹਨ ਤੋਂ ਕੰਟਰੋਲ ਗੁਆ ਦੇਣ ਕਾਰਨ ਪਲਟ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ