Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

September 18, 2022 08:33 AM

ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ


ਚੰਡੀਗੜ੍ਹ, 18 ਸਤੰਬਰ (ਪੋਸਟ ਬਿਊਰੋ): ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ, "ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ।" ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਮੁੱਚੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ