Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਖਰਾਬ ਮੌਸਮ ਕਾਰਨ ਸਪਾਈਸ ਜੈੱਟ ਦੀ ਫਲਾਈਟ ਦੀ ਅੰਮ੍ਰਿਤਸਰ ਵਿਚ ਹੋਈ ਐਮਰਜੈਂਸੀ ਲੈਂਡਿੰਗ

September 18, 2022 08:35 AM

ਅੰਮ੍ਰਿਤਸਰ, 18 ਸਤੰਬਰ (ਪੋਸਟ ਬਿਊਰੋ): ਖਰਾਬ ਮੌਸਮ ਕਾਰਨ ਸਪਾਈਸ ਜੈੱਟ ਦੀ ਫਲਾਈਟ ਦੀ ਅੰਮ੍ਰਿਤਸਰ ਵਿਚ ਐਮਰਜੈਂਸੀ ਲੈਂਡਿੰਗ ਹੋਈ। ਇਹ ਫਲਾਈਟ ਦਿੱਲੀ ਤੋਂ ਉੱਡੀ ਸੀ ਅਤੇ ਇਸਨੂੰ ਲੇਹ 'ਚ ਖਰਾਬ ਮੌਸਮ ਕਾਰਨ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਰਾਬ ਮੌਸਮ ਕਾਰਨ ਇਹ ਫਲਾਈਟ ਰਾਤ ਨੂੰ ਹੀ ਦਿੱਲੀ ਪਰਤ ਗਈ ਪਰ ਦਿੱਲੀ ਪਰਤਦਿਆਂ ਹੀ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਸਪਾਈਸ ਜੈੱਟ ਨੂੰ ਯਾਤਰੀਆਂ ਦੇ ਰਹਿਣ ਦਾ ਪ੍ਰਬੰਧ ਕਰਨਾ ਪਿਆ।ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਲੇਹ ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ ਐਸਜੀ 123 ਨੇ ਕਰੀਬ 5 ਘੰਟੇ ਦੀ ਦੇਰੀ ਨਾਲ ਰ3.15 ਵਜੇ ਦੇ ਕਰੀਬ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਉਡਾਣ ਭਰੀ। ਫਲਾਈਟ ਲੇਹ ਪਹੁੰਚ ਗਈ ਪਰ ਖਰਾਬ ਮੌਸਮ ਕਾਰਨ ਇਸ ਨੂੰ ਲੇਹ 'ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।ਇਸ ਤੋਂ ਬਾਅਦ ਫਲਾਈਟ ਨੂੰ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੇਹ 'ਚ ਮੌਸਮ ਖਰਾਬ ਹੋਣ ਦਾ ਕੁਝ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਫਲਾਈਟ ਨੂੰ ਮੁੜ ਦਿੱਲੀ ਵੱਲ ਮੋੜ ਦਿੱਤਾ ਗਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ