Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅਮਰੀਕਾ ਦੇ ਕੋਲੋਰਾਡੋ ਸੂਬੇ ਵਿਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ

September 18, 2022 02:08 PM

ਲਾਸ ਏਂਜਲਸ, 18 ਸਤੰਬਰ (ਪੋਸਟ ਬਿਊਰੋ): ਅਮਰੀਕਾ ਦੇ ਕੋਲੋਰਾਡੋ ਸੂਬੇ ਵਿਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਬੋਲਡਰ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਅਨੁਸਾਰ ਇਹ ਹਾਦਸਾ ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 8:54 ਵਜੇ ਵਾਪਰਿਆ। ਯੂਐਸ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਇੱਕ ਟਵੀਟ ਵਿੱਚ ਪੁਸ਼ਟੀ ਕੀਤੀ ਕਿ ਸੇਸਨਾ 172 ਅਤੇ ਸੋਨੇਕਸ ਜ਼ੇਨੋਸ ਜਹਾਜ਼ ਲੋਂਗਮੋਂਟ ਕੋਲੋਰਾਡੋ ਦੇ ਨੇੜੇ ਕ੍ਰੈਸ਼ ਹੋ ਗਿਆ। ਜਿਸ ਦੀ ਉਹ ਜਾਂਚ ਕਰ ਰਹੀ ਹੈ। ਸ਼ੈਰਿਫ ਦੇ ਦਫਤਰ ਨੇ ਇਕ ਨਿਊਜ਼ ਰੀਲੀਜ਼ ਵਿਚ ਕਿਹਾ ਕਿ ਪਹਿਲਾ ਹਾਦਸਾਗ੍ਰਸਤ ਜਹਾਜ਼ ਨਿਵੋਟ ਰੋਡ ਦੇ ਦੱਖਣ ਵਾਲੇ ਪਾਸੇ ਕ੍ਰੈਸ਼ ਹੋਇਆ ਪਾਇਆ ਗਿਆ। ਇਸ ਜਹਾਜ਼ ਵਿੱਚ ਦੋ ਲੋਕ ਮੌਜੂਦ ਸਨ ਜਿਨ੍ਹਾਂ ਦੀ ਮੌਤ ਹੋ ਗਈ ਸੀ। ਦੂਜਾ ਜਹਾਜ਼ ਉੱਤਰੀ ਪਾਸੇ ਨਿਵੋਟ ਰੋਡ 'ਤੇ ਹਾਦਸਾਗ੍ਰਸਤ ਹੋਣ ਦਾ ਪਤਾ ਲੱਗਾ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ