Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਹੋਏ ਸ਼ਾਮਿਲ, ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਕੀਤਾ ਰਲੇਵਾਂ

September 19, 2022 02:37 PM

ਚੰਡੀਗੜ੍ਹ, 19 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਕੈਪਟਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਆਪਣੀ ਪਾਰਟੀ ਬਣਾਈ ਸੀ।
ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਤਿੰਨ ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਕਿਰਨ ਰਿਜਿਜੂ ਵੀ ਸ਼ਾਮਲ ਹੋਏ। ਕੈਪਟਨ ਨੇ 2021 ਵਿੱਚ ਬਣੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਅਮਰਿੰਦਰ ਸਿੰਘ ਦੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਨੇ ਗਠਜੋੜ ਕਰਕੇ ਚੋਣਾਂ ਲੜੀਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ