Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

3 ਸਾਲਾ ਬੱਚੇ ਲਈ ਐਂਬਰ ਐਲਰਟ ਜਾਰੀ

September 20, 2022 09:20 AM

ਵੈਨਕੂਵਰ, 20 ਸਤੰਬਰ (ਪੋਸਟ ਬਿਊਰੋ) : ਵੈਨਕੂਵਰ ਦੇ ਬੱਚਿਆਂ ਦੇ ਹਸਪਤਾਲ ਵਿੱਚੋਂ ਇੱਕ ਤਿੰਨ ਸਾਲਾ ਬੱਚੇ ਨੂੰ ਅਗਵਾ ਕਰ ਲਏ ਜਾਣ ਤੋਂ ਬਾਅਦ ਉਸ ਸਬੰਧ ਵਿੱਚ ਐਂਬਰ ਐਲਰਟ ਜਾਰੀ ਕਰ ਦਿੱਤਾ ਗਿਆ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਵੈਨਕੂਵਰ ਪੁਲਿਸ ਵੱਲੋਂ ਤਿੰਨ ਸਾਲਾਂ ਦੇ ਫਾਈਵਾਨ੍ਹ ਕਰੇਆ-ਚਾਂਥਬੁਆਲਾ ਦੀ ਭਾਲ ਲਈ ਲੋਕਾਂ ਤੋਂ ਮਦਦ ਮੰਗੀ ਜਾ ਰਹੀ ਹੈ।ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਚਾ ਏਸ਼ੀਆਈ ਮੂਲ ਦਾ ਹੈ ਜਿਸ ਦਾ ਕੱਦ ਦੋ ਫੁੱਟ, ਕਾਲੇ ਵਾਲ ਹਨ ਤੇ ਉਸ ਨੇ ਗ੍ਰੇਅ ਰੰਗ ਦਾ ਜਿ਼ੱਪ ਵਾਲਾ ਅੱਪਰ, ਨੀਲੀ ਪੈਂਟ ਤੇ ਲਾਲ ਜੁੱਤੇ ਪਾਏ ਹੋਏ ਹਨ।
ਪੁਲਿਸ ਨੇ ਦੱਸਿਆ ਕਿ ਮਸ਼ਕੂਕ ਜੈਨੀ ਚਾਂਥਬੁਆਲਾ 30 ਸਾਲਾ ਏਸ਼ੀਆਈ ਮਹਿਲਾ ਦੱਸੀ ਜਾਂਦੀ ਹੈ, ਜੋ ਪੰਜ ਫੁੱਟ ਦੋ ਇੰਚ ਲੰਮੀਂ ਤੇ 100 ਪਾਊਂਡ ਵਜ਼ਨੀ ਦੱਸੀ ਜਾਂਦੀ ਹੈ। ਉਸ ਦੇ ਕਾਲੇ ਲੰਮੇਂ ਵਾਲ ਹਨ ਤੇ ਉਸ ਦੀ ਸੱਜੀ ਬਾਂਹ ਉੱਤੇ ਟੈਟੂ ਹਨ।ਪੁਲਿਸ ਨੇ ਦੱਸਿਆ ਕਿ ਉਸ ਨੂੰ ਆਖਰੀ ਵਾਰੀ ਕਾਲੇ ਰੰਗ ਦੀ ਜੈਕੇਟ, ਕਾਲੇ ਟੋਕ, ਗਲਾਸਿਜ਼, ਗ੍ਰੇਅ ਸਵੈੱਟਪੈਂਟਸ, ਧਾਰੀਆਂ ਵਾਲੇ ਮੈਸੈਂਜਰ ਬੈਗ ਤੇ ਭੂਰੇ ਰੰਗ ਦੀ ਯੂਜੀਜੀ ਬੂਟਾਂ ਨਾਲ ਵੇਖਿਆ ਗਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ