Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਦਿੱਲੀ ਮਹਿਲਾ ਕਮਿਸ਼ਨ ਨੇ ਟਵਿਟਰ ਇੰਡੀਆ ਅਤੇ ਦਿੱਲੀ ਪੁਲਿਸ ਨੂੰ ਭਜਿਆ ਨੋਟਿਸ

September 20, 2022 05:14 PM

ਨਵੀਂ ਦਿੱਲੀ, 20 ਸਤੰਬਰ (ਪੋਸਟ ਬਿਊਰੋ)- ਦਿੱਲੀ ਮਹਿਲਾ ਕਮਿਸ਼ਨ ਨੇ ਟਵਿੱਟਰ ਅਤੇ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੂੰ ਨੋਟਿਸ ਜਾਰੀ ਕਰਕੇ ਟਵਿਟਰ 'ਤੇ ਅਸ਼ਲੀਲ ਵੀਡੀਓ ਵੇਚਣ, ਸ਼ੇਅਰ ਕਰਨ ਅਤੇ ਬਣਾਉਣ ਦੇ ਮਾਮਲੇ 'ਚ ਜਵਾਬ ਮੰਗਿਆ ਹੈ।ਇਸ ਦੇ ਨਾਲ ਹੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਵੀ ਟਵਿੱਟਰ 'ਤੇ ਸੰਮਨ ਭੇਜ ਕੇ ਜਵਾਬ ਮੰਗਿਆ ਹੈ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ, "ਮੈਂ ਇਹ ਜਾਣ ਕੇ ਹੈਰਾਨ ਹਾਂ ਕਿ ਬਲਾਤਕਾਰ ਅਤੇ ਬਾਲ ਅਸ਼ਲੀਲ ਵੀਡੀਓਜ਼ ਟਵਿੱਟਰ ਵਰਗੇ ਪਲੇਟਫਾਰਮ 'ਤੇ ਬਹੁਤ ਆਸਾਨੀ ਨਾਲ ਉਪਲਬਧ ਹਨ।ਇਤਰਾਜ਼ਯੋਗ ਸਮੱਗਰੀ ਨੂੰ ਟਵਿੱਟਰ ਤੋਂ ਤੁਰੰਤ ਹਟਾਉਣ ਦੀ ਲੋੜ ਹੈ ਅਤੇ ਦਿੱਲੀ ਪੁਲਿਸ ਕੋਲ ਐਫਆਈਆਰ ਦਰਜ ਕੀਤੀ ਗਈ ਹੈ।ਨਾਲ ਹੀ, ਟਵਿੱਟਰ ਦੀ ਨੀਤੀ ਵਿੱਚ ਇੱਕ ਪ੍ਰਣਾਲੀ ਵਿਕਸਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਸਾਰੀਆਂ ਵੀਡੀਓਜ਼ ਨੂੰ ਤੁਰੰਤ ਹਟਾ ਦਿੱਤਾ ਜਾਵੇ।ਅਪਰਾਧੀਆਂ ਦੇ ਵੇਰਵੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦਿੱਤੇ ਜਾਣੇ ਚਾਹੀਦੇ ਹਨ।ਉਹ ਭਾਰਤ ਦੀਆਂ ਔਰਤਾਂ ਅਤੇ ਲੜਕੀਆਂ ਪ੍ਰਤੀ ਜਵਾਬਦੇਹ ਹੋਣੇ ਚਾਹੀਦੇ ਹਨ।"
ਮਾਲੀਵਾਲ ਨੇ ਇਹ ਵੀ ਦੱਸਿਆ ਕਿ ਅਜਿਹੀਆਂ ਵੀਡੀਓਜ਼ ਕਿਸੇ ਸੰਗਠਿਤ ਗਿਰੋਹ ਦਾ ਕੰਮ ਹੋ ਸਕਦੀਆਂ ਹਨ।ਵੀਡੀਓ 'ਚ ਨਜ਼ਰ ਆ ਰਹੀਆਂ ਲੜਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ।ਤਾਂ ਜੋ ਉਨ੍ਹਾਂ ਨਾਲ ਸੰਪਰਕ ਕਰਕੇ ਸਿ਼ਕਾਇਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਕਿਸੇ ਹੋਰ ਪਲੇਟਫਾਰਮ 'ਤੇ ਅਜਿਹੀਆਂ ਗਤੀਵਿਧੀਆਂ ਨਾ ਹੋ ਰਹੀਆਂ ਹੋਣ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼