Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਤੁਰਕੀ ਦੀ ਬੰਦਰਗਾਹ 'ਤੇ ਮਾਲ ਉਤਾਰਦੇ ਸਮੇਂ ਡੁੱਬਿਆ ਕਾਰਗੋ ਜਹਾਜ਼, ਕਈ ਕੰਟੇਨਰ ਡੁੱਬੇ

September 20, 2022 05:44 PM

ਤੁਰਕੀ, 20 ਸਤੰਬਰ (ਪੋਸਟ ਬਿਊਰੋ)- ਤੁਰਕੀ ਵਿੱਚ ਮਿਸਰ ਦਾ ਇੱਕ ਵੱਡਾ ਕਾਰਗੋ ਜਹਾਜ਼ ਪਲਟ ਗਿਆ।ਇਸ ਕਾਰਨ ਕਈ ਡੱਬੇ ਡੂੰਘੇ ਸਮੁੰਦਰ ਵਿੱਚ ਰੁੜ੍ਹ ਗਏ।ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਸੀ ਈਗਲ ਨਾਮ ਦਾ ਇੱਕ ਮਾਲਵਾਹਕ ਜਹਾਜ਼ ਪਲਟਣ ਤੋਂ ਬਾਅਦ ਸਮੁੰਦਰ ਵਿੱਚ ਡੁੱਬ ਰਿਹਾ ਹੈ।ਜਹਾਜ਼ਾਂ ਬਾਰੇ ਖਬਰ ਦੇਣ ਵਾਲੀ ਵੈੱਬਸਾਈਟ ਮੁਤਾਬਕ, ਜਹਾਜ਼ ਤੁਰਕੀ ਦੇ ਇਸਕੇਂਡਰਮ ਬੰਦਰਗਾਹ 'ਤੇ ਖੜ੍ਹਾ ਸੀ ਅਤੇ ਇਸ ਤੋਂ ਮਾਲ ਉਤਾਰਿਆ ਜਾ ਰਿਹਾ ਸੀ।ਉਦੋਂ ਇਹ ਹਾਦਸਾ ਵਾਪਰਿਆ।ਇਹ ਹਾਦਸਾ ਸ਼ਨੀਵਾਰ ਨੂੰ ਹੋਇਆ। ਇਹ ਕਾਰਗੋ ਜਹਾਜ਼ 1984 ਵਿਚ ਬਣਾਇਆ ਗਿਆ ਸੀ।
ਤੁਰਕੀ ਦੇ ਟਰਾਂਸਪੋਰਟ ਅਤੇ ਇਨਫਰਾ ਮੰਤਰਾਲੇ ਨੇ ਬਾਅਦ ਵਿੱਚ ਟਵਿੱਟਰ 'ਤੇ ਕਿਹਾ ਕਿ ਟੋਗੋਲੀਜ਼ ਦੇ ਝੰਡੇ ਵਾਲੇ ਜਹਾਜ਼ ਤੋਂ 24 ਕੰਟੇਨਰ ਗੁੰਮ ਹੋ ਗਏ ਸਨ ਅਤੇ ਇੱਕ ਹਲਕੇ ਤੇਲ ਦਾ ਰਿਸਾਅ ਵੀ ਹੋਇਆ ਹੈ। ਖੁਸ਼ਕਿਸਮਤੀ ਨਾਲ ਚਾਲਕ ਦਲ ਦੇ ਸਾਰੇ ਮੈਂਬਰ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ ਅਤੇ ਕਿਸੇ ਨੂੰ ਸੱਟ ਨਹੀਂ ਲੱਗੀ।ਤੁਰਕੀ ਦੇ ਬੰਦਰਗਾਹ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਜਹਾਜ਼ ਦਾ ਈਂਧਨ ਕੱਢਣ ਅਤੇ ਕੰਟੇਨਰ ਦਾ ਪਤਾ ਲਗਾਉਣ ਦਾ ਕੰਮ ਚੱਲ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ