Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਟੋਰਾਂਟੋ/ਜੀਟੀਏ

12 ਫੀ ਸਦੀ ਤੱਕ ਵੱਧ ਚੁੱਕੇ ਹਨ ਇੰਸ਼ੋਰੈਂਸ ਰੇਟ

September 21, 2022 12:28 AM

ਓਨਟਾਰੀਓ, 20 ਸਤੰਬਰ (ਪੋਸਟ ਬਿਊਰੋ) : ਮਹਾਂਮਾਰੀ ਦੌਰਾਨ ਕਈ ਇੰਸ਼ੋਰੈਂਸ ਕੰਪਨੀਆਂ ਵੱਲੋਂ ਆਪਣੇ ਪ੍ਰੀਮੀਅਮਜ਼ ਵਿੱਚ ਕਟੌਤੀ ਕੀਤੀ ਗਈ ਤੇ ਜਾਂ ਫਿਰ ਛੋਟ ਦਿੱਤੀ ਗਈ ਪਰ ਹੁਣ ਜਦੋਂ ਟਰੈਫਿਕ ਮਹਾਂਮਾਰੀ ਤੋਂ ਪਹਿਲਾਂ ਵਾਲੇ ਪੱਧਰ ਉੱਤੇ ਪਰਤ ਰਿਹਾ ਹੈ ਤਾਂ ਅਜਿਹੇ ਵਿੱਚ ਕੁੱਝ ਇੰਸ਼ੋਰੈਂਸ ਕੰਪਨੀਆਂ ਵੱਲੋਂ ਆਪਣੇ ਰੇਟਸ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
Ratesdotca ਦੀ ਇੰਸ਼ੋਰੈਂਸ ਮਾਹਿਰ ਤਨੀਸ਼ਾ ਕਿਸ਼ਨ ਨੇ ਦੱਸਿਆ ਕਿ ਇਸ ਸਮੇਂ ਤਾਂ ਕੁੱਝ ਕੁ ਕੰਪਨੀਆਂ ਵੱਲੋਂ ਇਹ ਵਾਧਾ ਕੀਤਾ ਜਾ ਰਿਹਾ ਹੈ ਪਰ ਜਲਦ ਹੀ ਦੂਜੀਆਂ ਕੰਪਨੀਆਂ ਦੇ ਵੀ ਅਜਿਹਾ ਕਰਨ ਦੀ ਸੰਭਾਵਨਾ ਹੈ।ਵੈੱਬਸਾਈਟ ਅਨੁਸਾਰ ਕੁੱਝ ਕੰਪਨੀਆਂ ਵੱਲੋਂ ਇਨ੍ਹਾਂ ਦਰਾਂ ਵਿੱਚ ਇੱਕ ਤੋਂ 12 ਫੀ ਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਪੈਫਕੋ ਇੰਸ਼ੋਰੈਂਸ ਕੰਪਨੀ ਨੇ ਇਨ੍ਹਾਂ ਦਰਾਂ ਵਿੱਚ 5 ਫੀ ਸਦੀ ਜਦਕਿ ਜੈਨਿਥ ਇੰਸ਼ੋਰੈਂਸ ਕੰਪਨੀ ਨੇ ਇੰਸ਼ੋਰੈਂਸ ਦਰਾਂ ਵਿੱਚ 10·37 ਫੀ ਸਦੀ ਦਾ ਵਾਧਾ ਕੀਤਾ ਹੈ।
ਕਿਸ਼ਨ ਨੇ ਆਖਿਆ ਕਿ ਮਹਾਂਮਾਰੀ ਤੋਂ ਬਾਅਦ ਟਰੈਫਿਕ ਵਧਣ ਕਾਰਨ ਹਾਦਸੇ ਵੀ ਪਹਿਲਾਂ ਵਾਂਗ ਹੀ ਹੋਣ ਲੱਗੇ ਹਨ। ਉੱਤੋਂ ਮਹਿੰਗਾਈ ਕਾਰਨ ਟੁੱਟੀਆਂ ਭੱਜੀਆਂ ਗੱਡੀਆਂ ਨੂੰ ਠੀਕ ਕਰਨਾ ਵੀ ਖਰਚੀਲਾ ਹੋ ਗਿਆ ਹੈ, ਗੱਡੀਆਂ ਦੇ ਕਈ ਹਿੱਸੇ ਲੱਭਦੇ ਹੀ ਨਹੀਂ ਤੇ ਜੇ ਤੁਸੀਂ ਹਾਦਸੇ ਦਾ ਸਿ਼ਕਾਰ ਹੋਈ ਗੱਡੀ ਨੂੰ ਬਦਲਣਾ ਚਾਹੁੰਦੇ ਹੋਂ ਤਾਂ ਉਸ ਲਈ ਲੰਮੀਂ ਉਡੀਕ ਸੂਚੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ