Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਗੁਐਲਫ ਵਿੱਚ ਹੋਏ ਹਾਦਸੇ ਵਿੱਚ ਮੋਟਰਸਾਈਕਲਿਸਟ ਦੀ ਹੋਈ ਮੌਤ

September 21, 2022 09:10 AM

ਗੁਐਲਫ, 21 ਸਤੰਬਰ (ਪੋਸਟ ਬਿਊਰੋ) : ਗੁਐਲਫ, ਓਨਟਾਰੀਓ ਦੇ ਉੱਤਰ ਵੱਲ ਵਾਪਰੇ ਹਾਦਸੇ ਵਿੱਚ ਮੋਟਰਸਾਈਕਲਿਸਟ ਦੀ ਮੌਤ ਹੋ ਗਈ ਜਦਕਿ ਇੱਕ ਹਰ ਡਰਾਈਵਰ ਜ਼ਖ਼ਮੀ ਹੋ ਗਿਆ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਹਾਈਵੇਅ 6 ਤੇ ਵੈਲਿੰਗਟਨ ਰੋਡ 38 ਦੇ ਇੰਟਰਸੈਕਸ਼ਨ ਉੱਤੇ ਮੰਗਲਵਾਰ ਰਾਤ ਨੂੰ 8:45 ਉੱਤੇ ਮੋਟਰਸਾਈਕਲ ਤੇ ਸੇਡਾਨ ਦਰਮਿਆਨ ਖਤਰਨਾਕ ਹਾਦਸਾ ਵਾਪਰਿਆ। ਉਨ੍ਹਾਂ ਆਖਿਆ ਕਿ ਮੋਟਰਸਾਈਕਲਿਸਟ ਦੀ ਮੌਤ ਹੋ ਗਈ ਤੇ ਸੇਡਾਨ ਦੇ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ