Welcome to Canadian Punjabi Post
Follow us on

28

September 2022
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨਵਿਧਾਨਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ਕਾਂਗਰਸ ਅਤੇ ਭਾਜਪਾ ਵੱਲੋਂ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀਮੰਤਰੀ ਮੰਡਲ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ
ਟੋਰਾਂਟੋ/ਜੀਟੀਏ

ਇਟੋਬੀਕੋ ਵਿੱਚ ਦੋਹਰੇ ਕਤਲਕਾਂਡ ਦੀ ਜਾਂਚ ਕਰ ਰਹੀ ਹੈ ਪੁਲਿਸ

September 21, 2022 09:12 AM

ਟੋਰਾਂਟੋ, 21 ਸਤੰਬਰ (ਪੋਸਟ ਬਿਊਰੋ) : ਇਟੋਬੀਕੋ ਵਿੱਚ ਵਾਪਰੇ ਦੋਹਰੇ ਕਤਲਕਾਂਡ ਦੀ ਟੋਰਾਂਟੋ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਰਾਤੀਂ 1:42 ਵਜੇ ਦੇ ਨੇੜੇ ਤੇੜੇ ਰੈਕਸਡੇਲ ਬੁਲੇਵਾਰਡ ਤੇ ਇਸਲਿੰਗਟਨ ਐਵਨਿਊ ਇਲਾਕੇ ਵਿੱਚ ਤਿੰਨ ਵਿਅਕਤੀਆਂ ਨੂੰ ਚਾਕੂ ਮਾਰੇ ਜਾਣ ਦੀ ਘਟਨਾ ਦੀ ਖਬਰ ਮਿਲਣ ਤੋਂ ਬਾਅਦ ਟੋਰਾਂਟੋ ਪੈਰਾਮੈਡਿਕਸ ਮੌਕੇ ਉੱਤੇ ਪਹੁੰਚੇ। ਪੈਰਾਕਮੈਡਿਕਸ ਨੇ ਦੱਸਿਆ ਕਿ ਦੋ ਵਿਅਕਤੀਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਇੱਕ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਜੇ ਤੱਕ ਕਿਸੇ ਮਸ਼ਕੂਕ ਸਬੰਧੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

 

 

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਨਿੱਕੀ ਕੌਰ ਨੇ ਬਰੈਂਪਟਨ ਦੇ ਮੇਅਰ ਦੇ ਅਹੁਦੇ ਲਈ ਲਾਂਚ ਕੀਤੀ ਕੈਂਪੇਨ ਟੀਟੀਸੀ ਬੱਸ ਵੱਲੋਂ ਟੱਕਰ ਮਾਰੇ ਜਾਣ ਕਾਰਨ ਰਾਹਗੀਰ ਜ਼ਖ਼ਮੀ 'ਸਾਈਨ-ਮੁਹਿੰਮ' ਵਿਚ ਹੁਨਰ ਕਾਹਲੋਂ ਨੂੰ ਮਿਲ ਰਿਹੈ ਵਧੀਆ ਹੁੰਗਾਰਾ ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਹੋਈ ਪਲੇਠੀ ਮੀਟਿੰਗ ਵੱਧ ਰਹੀ ਮਹਿੰਗਾਈ ਤੇ ਐੱਨ.ਆਰ.ਆਈਜ਼ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪ੍ਰੋ. ਮੋਹਨ ਸਿੰਘ ਫ਼ਾਂਊਂਡੇਸ਼ਨ ਵੱਲੋਂ ਕਰਵਾਇਆ ਗਿਆ ਸੈਮੀਨਾਰ ਟੀਚਰਾਂ ਅਤੇ ਮਾਪਿਆਂ ਦੀ ਨੇੜਤਾ ਵਧਾਉਣਾ ਸਮੇਂ ਦੀ ਲੋੜ : ਸਤਪਾਲ ਸਿੰਘ ਜੌਹਲ ਸਮਾਜ ਵੱਲੋਂ ਦੁਰਕਾਰੇ ਲਾਵਾਰਸ ਮਰੀਜ਼ਾਂ ਦੀ ਸੰਭਾਲ ਕਰਨ ਵਾਲੇ ਡਾ. ਮਾਂਗਟ ਪਹੁੰਚ ਰਹੇ ਨੇ ਬਰੈਂਪਟਨ ਬਰੈਂਪਟਨ ਵੋਮੈਨ ਸੀਨੀਅਰ ਕਲੱਬ ਵੱਲੋਂ ਕੋ ਬਰਗ ਦਾ ਟੂਰ ਲਾਇਆ ਗਿਆ ਦੇਰ ਰਾਤ ਹੋਏ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਹੋਈ ਮੌਤ ਛੁਰੇਬਾਜ਼ੀ ਦੀ ਘਟਨਾ ਦੇ ਸਬੰਧ ਵਿੱਚ ਇੱਕ ਗ੍ਰਿਫਤਾਰ