Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਡਾ,ਦਵਿੰਦਰ ਸਿੰਘ ਲੱਧੜ ਦਾ ਕੌਮਾਂਤਰੀ ਪਰਮਾਣ ਪੱਤਰ ਨਾਲ ਸਨਮਾਨ

September 21, 2022 12:38 PM
ਉੱਘੇ ਸਿੱਖਿਆ ਸ਼ਾਸਤਰੀ, ਮੀਡੀਆ ਖੇਤਰ ਦੀ ਮੰਨੀ-ਪ੍ਰਮੰਨੀ ਹਸਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਵਿੱਚ ਪਸਾਰ ਸਿੱਖਿਆ ਪ੍ਰੋਫੈਸਰ ਰਹੇ ਡਾ. ਦਵਿੰਦਰ ਸਿੰਘ ਲੱਧੜ ਨੂੰ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਯੋਜਿਤ ਬੁੱਧੀਜੀਵੀਆਂ ਦੀ ਸਰਵ ਭਾਰਤੀ ਕਾਨਫਰੰਸ ਵਿੱਚ ਕੌਮਾਂਤਰੀ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਉੱਘੇ ਸਮਾਜ ਸੇਵੀ ਐਡਵੋਕੇਟ ਸ਼੍ਰੀ ਭਾਵੀਆ ਨਿਧੀ ਸ਼ਰਮਾ ਦੀ ਯਾਦ ਵਿੱਚ ਹੋਏ ਇਸ ਸਾਲਾਨਾ ਸਮਾਗਮ ਦੌਰਾਨ ਇਹ ਪ੍ਰਮਾਣ ਪੱਤਰ ਦੇਣ ਦਾ ਐਲਾਨ ਐਡਵੋਕੇਟ ਅਭੈ ਐਨ. ਸ਼ਰਮਾ ਨੇ ਕੀਤਾ। ਐਡਵੋਕੇਟ ਸ਼ਰਮਾ ਸ਼੍ਰੀਮਤੀ ਅਨੁਸ਼ੀ ਨੇ ਕਿਹਾ ਕਿ ਡਾ. ਦਵਿੰਦਰ ਸਿੰਘ ਲੱਧੜ ਸਿੱਖਿਆ, ਸਮਾਜ ਸੇਵਾ, ਮੀਡੀਆ ਅਤੇ ਸਾਹਿਤ ਸੱਭਿਆਚਾਰ ਖੇਤਰ ਦੀ : ਸ਼ਖਸੀਅਤ ਹੈ, ਜਿਨਾਂ ਨੂੰ ਇਹ ਪ੍ਰਮਾਣ ਪੱਤਰ ਦੇਣ ਦਾ ਫੈਸਲਾ ਉੱਚ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡਾ. ਲੱਧੜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੀ ਵਿਦਿਆਰਥੀ ਹਨ ਅਤੇ ਇੱਥੇ ਹੀ ਉਹਨਾਂ ਲੰਮਾ ਸਮਾਂ ਅਧਿਆਪਨ ਦਾ ਕਾਰਜ ਕੀਤਾ ਹੈ। ਸ਼੍ਰੀਮਤੀ ਅਨੁਸ਼ੀ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਡਾ. ਲੱਧੜ ਕੈਨੇਡਾ ਰਹਿ ਕੇ ਵੱਖ-ਵੱਖ ਮੀਡੀਆ ਅਦਾਰਿਆਂ ਰਾਹੀਂ ਪੰਜਾਬੀ ਭਾਈਚਾਰੇ ਦੀ ਸੇਵਾ ਕਰ ਰਹੇ ਹਨ ਅਤੇ ਨਾਲ ਦੀ ਨਾਲ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਵੀ ਸਰਗਰਮ ਹਨ। ਡਾ. ਲੱਧੜ ਨੇ ਇਹ ਪ੍ਰਮਾਣ ਪੱਤਰ ਮਿਲਣ 'ਤੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ। ਡਾ. ਲੱਧੜ ਨੂੰ ਉਨ੍ਹਾਂ ਦੇ ਮਿੱਤਰ ਦਾਇਰੇ ਵੱਲੋਂ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ