Welcome to Canadian Punjabi Post
Follow us on

01

October 2023
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤਨਾਗੋਰਨੋ-ਕਾਰਾਬਾਖ ਦੇ 84,770 ਲੋਕਾਂ ਨੇ ਇਲਾਕਾ ਖਾਲ੍ਹੀ ਕਰਕੇ ਆਰਮੀਨੀਆ ਵੱਲ ਕੀਤਾ ਪਰਵਾਸ ਲੰਡਨ ਦਾ ਟਾਵਰ ਬ੍ਰਿਜ ਖੁੱਲ੍ਹਾ ਰਹਿਣ ਨਾਲ ਅੱਧੇ ਘੰਟੇ ਤੱਕ ਆਵਾਜਾਈ ਪ੍ਰਭਾਵਿਤਆਈ.ਐੱਨ.ਡੀ.ਆਈ.ਏ. ਗਠਜੋੜ 'ਤੇ ਪੰਜਾਬ ਵਿਵਾਦ ਦਾ ਕੋਈ ਅਸਰ ਨਹੀਂ : ਕੇਜਰੀਵਾਲਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜਝੋਲਾਛਾਪ ਡਾਕਟਰ ਦਾ ਕਾਰਨਾਮਾ: ਨੌਜਵਾਨ ਦਾ ਕਰ ਰਿਹਾ ਸੀ ਇਲਾਜ, ਜ਼ੁਬਾਨ ਆਈ ਬਾਹਰ ਬੋਲਣਾ ਬੰਦ ਹੋ ਗਿਆਪਾਕਿਸਤਾਨ ਵਿਚ ਈਦ-ਏ-ਮਿਲਾਦ ਮੌਕੇ ਮਸਜਿਦ ਨੇੜੇ ਆਤਮਘਾਤੀ ਧਮਾਕਾ, 52 ਮੌਤਾਂ, 50 ਜ਼ਖਮੀਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ
 
ਪੰਜਾਬ

ਜਿਲ੍ਹਾ ਪੱਧਰ ਟੂਰਨਾਂਮੈਟਾਂ ਦੇ ਨੌਵੇਂ ਦਿਨ ਵੱਖ ਵੱਖ ਖੇਡਾਂ ਕਰਵਾਈਆਂ

September 21, 2022 12:46 PM

ਅੰਮ੍ਰਿਤਸਰ 20 ਸਤੰਬਰ  ਪੰਜਾਬ ਸਰਕਾਰਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।  ਸ਼੍ਰੀ ਰਾਜ ਕਮਲ ਚੌਧਰੀਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਸ੍ਰੀ ਰਾਜੇਸ਼ ਧੀਮਾਨਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਰਿੰਦਰ ਸਿੰਘਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ  ਅੱਜ ਜਿਲ੍ਹਾ ਪੱਧਰ ਮੁਕਾਬਲੇ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਜਿਲ੍ਹਾ ਪੱਧਰ ਤੇ ਅੰਡਰ-14,17, 21, ਅਤੇ 21 ਤੋ 40 ਉਮਰ ਵਰਗ ਵਿੱਚ  ਕੁੱਲ 21 ਗੇਮਾ (ਫੁਟਬਾਲਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲਖੋਹ ਖੋਹਹੈਂਡਬਾਲਸਾਫਟਬਾਲਜੂਡੋਰੋਲਰ ਸਕੇਟਿੰਗਗਤਕਾਕਿੱਕ ਬਾਕਸਿੰਗਹਾਕੀਬਾਸਕਿਟਬਾਲਪਾਵਰ ਲਿਫਟਿੰਗਕੁਸ਼ਤੀਤੈਰਾਕੀਬਾਕਸਿੰਗਵੇਟਲਿਫਟੰਗਟੇਬਲ ਟੈਨਿਸਵਾਲੀਬਾਲਬੈਡਮਿੰਟਨਐਥਲੈਟਿਕਸ  (ਵੈਨਿਯੂ ਨਾਲ ਨੱਥੀ ਹੈ) ਕਰਵਾਈਆ ਜਾ ਰਹੀਆਂ ਹਨ। 41 ਤੋ 50 ਅਤੇ 50 ਤੋ ਵੱਧ ਉਮਰ ਵਰਗ ਵਿੱਚ ਕੇਵਲ ਗੇਮ ਟੇਬਲ ਟੈਨਿਸਲਾਅਨ ਟੈਨਿਸਵਾਲੀਬਾਲਬੈਡਮਿੰਟਨ ਅਤੇ ਐਥਲੈਟਿਕਸ ਕਰਵਾਈਆ ਜਾਣਗੀਆਂ।  ਅੱਜ ਮਿਤੀ: 20-09-2022 ਨੂੰ ਗੇਮ ਲਾਅਨ ਟੈਨਿਸ ਦੇ ਜਿਲ੍ਹਾ ਪੱਧਰ ਟੂਰਨਾਂਮੈਂਟ ਦੇ ਵੈਨਿਯੂ ਮਹਾਰਾਜਾ ਰਣਜੀਤ ਸਿੰਘ ਟੈਨਿਸ ਕੰਪਲੈਕਸ ਕੰਪਨੀ ਬਾਗ  ਅੰਮ੍ਰਿਤਸਰ ਵਿਖੇ ਡਾ: ਅਮਨਦੀਪ ਕੌਰ ਏ.ਡੀ.ਸੀ ਅਰਬਨ ਡਿਵੈਲਪਮੈਂਟ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ।  ਮੁੱਖ ਮਹਿਮਾਨ ਵੱਲੋ ਖਿਡਾਰੀਆਂ ਦੇ ਨਾਲ ਜਾਣ ਪਛਾਣ ਕੀਤੀ ਗਈ ਅਤੇ ਖਿਡਾਰੀਆਂ ਨੂੰ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।  ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ।

 

ਗੇਮ ਫੁੱਟਬਾਲ   :-ਦਾ ਟੂਰਨਾਂਮੈਟ ਵਿੱਚ 21 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਦੇ ਮੁਕਾਬਲੇ  ਵਿੱਚ ਪਹਿਲਾ ਮੈਚ ਸਫੀਪੁਰ  ਅਤੇ ਜਲਾਲ ਉਸਮਾ ਵਿਚਕਾਰ ਹੋਇਆ।  ਜਿਸ ਵਿੱਚ ਸਫੀਪੁਰ ਨੇ 1-0 ਦੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ।  ਦੂਜਾ ਮੈਚ ਕੋਟਲਾ ਸੁਲਤਾਨ ਸਿੰਘ ਅਤੇ ਬਲ ਕਲਾਂ ਵਿਚਕਾਰ ਹੋਇਆ। ਜਿਸ  ਵਿੱਚ ਕੋਟਲਾ ਸੁਲਤਾਨ ਸਿੰਘ ਨੇ 4-0 ਦੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ।  ਤੀਜਾ ਮੈਚ  ਜਲਾਲਉਸਮਾਂ ਅਤੇ ਬਲ ਕਲਾਂ ਵਿਚਕਾਰ ਹੋਇਆ। ਜਿਸ ਵਿੱਚ ਜਲਾਲ ਉਸਮਾ ਨੇ 1-0 ਦੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ।  ਫਾਈਨਲ ਮੈਚ ਸਫੀਪੁਰ ਅਤੇ ਕੋਟਲਾ ਸੁਲਤਾਨ ਸਿੰਘ ਵਿਚਕਾਰ ਹੋਇਆ।  ਜਿਸ ਵਿੱਚ  ਕੋਟਲਾ ਸੁਲਤਾਨ ਸਿੰਘ ਨੇ 2-4 ਦੇ ਅੰਤਰ ਨਾਲ ਜਿੱਤ

 ਗੇਮ ਲਾਅਨ ਟੈਨਿਸ :-      ਦਾ ਟੂਰਨਾਂਮੈਟ ਵਿੱਚ 21 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕੀਆਂ ਦੇ ਮੈਚ ਵਿੱਚ ਅਨਾਹਤ ਪੰਨੂੰ ਨੇ ਪਹਿਲਾ ਸਥਾਨ ਅਤੇ ਗੁਰਸਿਮਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  21 ਤੋਂ 40 ਸਾਲ ਘੱਟ ਉਮਰ ਵਰਗ ਵਿੱਚ  ਸੂਰਜ ਕੁਮਾਰ ਨੇ ਸਿਮਰਨਜੀਤ ਸਿੰਘ ਨੂੰ 4-1 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਗੇਮ ਬਾਸਕਿਟਬਾਲ :- ਦਾ ਟੂਰਨਾਂਮੈਟ ਵਿੱਚ 17 ਸਾਲ ਤੋ ਘੱਟ ਉਮਰ ਵਰਗ ਲੜਕਿਆਂ ਦੇ ਮੁਕਾਬਲੇ ਵਿੱਚ ਪੁਲਿਸ ਡੀ.ਏ.ਵੀ.ਪਬਲਿਕ ਸਕੂਲ  ਦੀ ਟੀਮ ਨੇ ਪਹਿਲਾ ਸਥਾਨਦਿੱਲੀ ਪਬਲਿਕ ਸਕੂਲਮਾਨਾਂਵਾਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਸੀਨੀਅਰ ਸਟੱਡੀ-2  ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਗੇਮ ਰੋਲਰ ਸਕੇਟਿੰਗ :-ਦਾ ਟੂਰਨਾਂਮੈਂਟ ਵਿੱਚ 17 ਸਾਲ ਤੋ ਘੱਟ ਉਮਰ ਵਰਗ ਲੜਕੀਆਂ ਦੇ  500 ਡੀ ਕੁਆਡਜ ਵਿੱਚ  ਦੇਵਸ਼ੀ ਖੇੜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ  500 ਡੀ ਇੰਨਲਾਈਨ ਈਵੈਂਟ  ਵਿੱਚ  ਘਨਿਕਾ ਸਨਨ ਨੇ ਪਹਿਲਾ ਸਥਾਨ ਅਤੇ ਰਿੱਧਮਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  17 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਦੇ 500 ਡੀ ਕੁਆਡਜ ਵਿੱਚ  ਅਭੈਪ੍ਰਤਾਪ ਸਿੰਘ ਨੇ ਪਹਿਲਾ ਸਥਾਨਰਾਘਵ ਨੇ ਦੂਜਾ ਸਥਾਨ ਅਤੇ ਯੁਗ ਚੋਪੜਾ ਨੇ ਤੀਜਾ ਸਥਾਨ ਪਾ੍ਰਪਤ ਕੀਤਾ। 500 ਡੀ ਇੰਨਲਾਈਨ ਈਵੈਂਟ ਵਿੱਚ ਗੌਰਵਰਾਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।  21 ਤੋ 40 ਸਾਲ ਉਮਰ ਵਰਗ ਲੜਕਿਆਂ ਦੇ ਈਵੈਂਟ 500 ਡੀ ਕੁਆਡਜ ਵਿੱਚ ਕਿ੍ਰਸ਼ਨਾ ਮੂਰਤੀ ਦੱਤਾ ਨੇ ਪਹਿਲਾ ਸਥਾਨਅਕਸ਼ਗੁਰ ਨੈਣ ਸਿੰਘ ਨੇ ਦੂਜਾ ਅਤੇ ਕਪਿਲ ਮੱਕੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  21 ਸਾਲ ਤੋ ਘੱਟ ਉਮਰ ਵਰਗ ਦੇ 500 ਡੀ ਇੰਨਲਾਈਨ ਈਵੈਂਟ ਵਿੱਚ ਕਨਨ ਕਪੂਰ ਨੇ ਪਹਿਲਾ ਸਥਾਨ ਅਤੇ ਸੰਦੀਪ ਸਿੰਘ ਗਿੱਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।         

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ ਸਿੱਧੂ ਮੂਸੇਵਾਲਾ ਕਤਲ ਮਾਮਲਾ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 6 ਅਕਤੂਬਰ ਤੱਕ ਰਿਮਾਂਡ ਕੋਟਕਪੂਰਾ ਗੋਲੀ ਕਾਂਡ ਮਾਮਲਾ: ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ 6 ਜਣਿਆਂ ਨੂੰ ਦਿੱਤੀ ਅਗਾਊਂ ਜ਼ਮਾਨਤ ਬੀ.ਬੀ.ਐੱਮ.ਬੀ. ਦੇ ਚੇਅਰਮੈਨ ਵਜੋਂ ਇੰਜੀਨੀਅਰ ਮਨੋਜ ਤ੍ਰਿਪਾਠੀ ਨੇ ਅਹੁਦਾ ਸੰਭਾਲਿਆ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾ. ਐੱਮ. ਐੱਸ. ਸਵਾਮੀਨਾਥਨ ਨੂੰ ਸ਼ਰਧਾਂਜਲੀ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਵੈਟਨਰੀ ਯੂਨੀਵਰਸਿਟੀ ਨੇ ਐਗਰੀਨੋਵੈਟ ਇੰਡੀਆ ਲਿਮ. ਨਾਲ ਕੀਤਾ ਸਮਝੌਤਾ ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਵਧਾਈ ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ : ਖੁੱਡੀਆਂ ਮੰਤਰੀ ਖੁੱਡੀਆਂ ਨੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਕੀਤਾ ਉਦਘਾਟਨ