Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਉਮੇਸ਼ ਕੋਲਹੇ ਕਤਲ ਕੇਸ ਵਿਚ ਐਂਨਆਈਏ ਨੇ ਇੱਕ ਹੋਰ ਭਗੌੜਾ ਕੀਤਾ ਗ੍ਰਿਫਤਾਰ

September 21, 2022 01:39 PM

*ਸਿਰ ਉਤੇ ਸੀ 2 ਲੱਖ ਦਾ ਇਨਾਮ


ਨਵੀਂ ਦਿੱਲੀ, 21 ਸਤੰਬਰ (ਪੋਸਟ ਬਿਊਰੋ) - ਐਨਆਈਏ ਨੇ ਬੁੱਧਵਾਰ ਨੂੰ ਉਮੇਸ਼ ਕੋਲਹੇ ਕਤਲ ਕੇਸ ਦੇ ਇੱਕ ਹੋਰ ਭਗੌੜੇ ਨੂੰ ਗ੍ਰਿਫਤਾਰ ਕੀਤਾ ਹੈ।ਐਨਆਈਏ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ਾਹੀਮ ਅਹਿਮਦ ਵਜੋਂ ਕੀਤੀ ਹੈ।ਐਨਆਈਏ ਨੂੰ ਕਾਫੀ ਸਮੇਂ ਤੋਂ ਸ਼ਾਹੀਮ ਦੀ ਤਲਾਸ਼ ਸੀ।ਇਹੀ ਕਾਰਨ ਸੀ ਕਿ ਐਨਆਈਏ ਨੇ ਮੁਲਜ਼ਮ ਸ਼ਾਹੀਮ 'ਤੇ ਦੋ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।ਉਮੇਸ਼ ਕੋਲਹੇ ਕਤਲ ਕੇਸ ਵਿੱਚ ਹੁਣ ਤੱਕ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕੁਝ ਦਿਨ ਪਹਿਲਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਉਮੇਸ਼ ਕੋਲ੍ਹੇ ਕਤਲ ਦੇ ਕਤਲ ਦੇ ਦੋਸ਼ 'ਚ ਫਰਾਰ ਸ਼ਮੀਮ ਅਹਿਮਦ ਉਰਫ ਫਿਰੋਜ਼ ਅਹਿਮਦ 'ਤੇ ਨਕਦ ਇਨਾਮ ਦਾ ਐਲਾਨ ਕੀਤਾ ਸੀ।ਐਨਆਈਏ ਨੇ ਸ਼ਮੀਮ ਬਾਰੇ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।ਜਾਂਚ ਏਜੰਸੀ ਇਸ ਮਾਮਲੇ 'ਚ ਹੁਣ ਤੱਕ ਕਰੀਬ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।ਅਮਰਾਵਤੀ 'ਚ ਮੈਡੀਕਲ ਸਟੋਰ ਦੇ ਮਾਲਕ ਉਮੇਸ਼ ਕੋਲਹੇ ਦੀ ਹੱਤਿਆ ਸਿਰਫ ਇਸ ਲਈ ਕੀਤੀ ਗਈ ਸੀ ਕਿਉਂਕਿ ਉਸ ਨੇ ਨੂਪੁਰ ਸ਼ਰਮਾ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਲਿਖੀ ਸੀ।
54 ਸਾਲਾ ਕੈਮਿਸਟ ਉਮੇਸ਼ ਪ੍ਰਹਿਲਾਦ ਰਾਓ ਕੋਲਹੇ ਦੀ 21 ਜੂਨ, 2022 ਨੂੰ ਹੱਤਿਆ ਕਰ ਦਿੱਤੀ ਗਈ ਸੀ।ਅਮਰਾਵਤੀ ਪੁਲਸ ਨੇ 22 ਜੂਨ ਨੂੰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।ਇਹ ਘਟਨਾ 21 ਜੂਨ ਨੂੰ ਰਾਤ 10 ਤੋਂ 10.30 ਵਜੇ ਦੇ ਦਰਮਿਆਨ ਵਾਪਰੀ, ਜਦੋਂ ਉਮੇਸ਼ ਆਪਣੀ ਦੁਕਾਨ ਬੰਦ ਕਰਕੇ ਸਾਈਕਲ 'ਤੇ ਘਰ ਪਰਤ ਰਿਹਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼