Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਯੂਕਰੇਨ ਵਿੱਚ ਜੰਗ ਨਾਲ ਰੂਸ ਨੇ ਸੰਯੁਕਤ ਰਾਸ਼ਟਰ ਚਾਰਟਰ ਦੀ ਉਲੰਘਣਾ ਕੀਤੀ: ਜੋ ਬਾਈਡਨ

September 21, 2022 01:46 PM

ਵਸਿ਼ੰਗਟਨ, 21 ਸਤੰਬਰ (ਪੋਸਟ ਬਿਊਰੋ) - ਰੂਸ ਨੇ ਯੂਕਰੇਨ ਵਿੱਚ ਬੇਰਹਿਮੀ ਨਾਲ ਅਤੇ ਬੇਲੋੜੀ ਜੰਗ ਨਾਲ ਸੰਯੁਕਤ ਰਾਸ਼ਟਰ ਚਾਰਟਰ ਦੀ ਬੇਸ਼ਰਮੀ ਨਾਲ ਉਲੰਘਣਾ ਕੀਤੀ ਹੈ।ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਆਪਣੇ ਸੰਬੋਧਨ ਦੌਰਾਨ ਇਹ ਗੱਲ ਕਹੀ।ਬਾਈਡਨ ਨੇ ਬੁੱਧਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 'ਤੇ ਵਿਅੰਗ ਕਰਦਿਆਂ ਕਿਹਾ ਕਿ ਰੂਸੀ ਨੇਤਾ ਨੇ "ਬੇਸ਼ਰਮੀ ਨਾਲ ਸੰਯੁਕਤ ਰਾਸ਼ਟਰ ਚਾਰਟਰ ਦੀ ਉਲੰਘਣਾ ਕੀਤੀ" ਜਦੋਂ ਉਸਨੇ ਗੁਆਂਢੀ ਯੂਕਰੇਨ 'ਤੇ ਹਮਲਾ ਕੀਤਾ।ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਰੂਸੀ ਫੌਜੀ ਬਲਾਂ ਨੇ ਯੂਕਰੇਨ ਦੇ ਸਕੂਲਾਂ, ਰੇਲਵੇ ਸਟੇਸ਼ਨਾਂ ਅਤੇ ਹਸਪਤਾਲਾਂ 'ਤੇ ਹਮਲੇ ਕੀਤੇ। ਮਾਸਕੋ ਦਾ ਉਦੇਸ਼ ਯੂਕਰੇਨ ਨੂੰ ਇੱਕ ਰਾਸ਼ਟਰ ਵਜੋਂ ਤਬਾਹ ਕਰਨਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ