Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਆਪਣੇ ਮਾਪਿਆਂ ਦੇ ਕਤਲ ਦੇ ਦੋਸ਼ ਵਿੱਚ ਲੜਕੇ ਨੂੰ ਕੀਤਾ ਗਿਆ ਚਾਰਜ

September 22, 2022 11:45 PM

ਟੋਰਾਂਟੋ, 22 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਇੱਕ ਅਪਾਰਟਮੈਂਟ ਵਿੱਚੋਂ ਬੁੱਧਵਾਰ ਨੂੰ ਦੋ ਲਾਸ਼ਾਂ ਮਿਲਣ ਤੋਂ ਬਾਅਦ ਇੱਕ 28 ਸਾਲਾ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਵਿਅਕਤੀ ਨੂੰ ਆਪਣੇ ਮਾਪਿਆਂ ਦੇ ਕਤਲ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ।
ਛੁਰੇਬਾਜ਼ੀ ਦੀ ਖਬਰ ਮਿਲਣ ਤੋਂ ਬਾਅਦ ਪੁਲਿਸ ਤੜ੍ਹਕੇ 1:40 ਉੱਤੇ ਬਰਗਾਮੌਟ ਤੇ ਇਸਲਿੰਗਟਨ ਐਵਨਿਊ ਨੇੜੇ ਸਥਿਤ ਇੱਕ ਬਿਲਡਿੰਗ ਵਿੱਚ ਪਹੁੰਚੀ। ਜਾਂਚਕਾਰਾਂ ਅਨੁਸਾਰ ਇੱਕ ਪੁਰਸ਼ ਤੇ ਮਹਿਲਾ ਇੱਕ ਅਪਾਰਟਮੈਂਟ ਵਿੱਚ ਮ੍ਰਿਤਕ ਪਾਏ ਗਏ ਜਦਕਿ ਇੱਕ ਵਿਅਕਤੀ ਉਨ੍ਹਾਂ ਦੇ ਨੇੜੇ ਚਾਕੂ ਨਾਲ ਕੀਤੇ ਗਏ ਜ਼ਖ਼ਮਾਂ ਨਾਲ ਬੈਠਾ ਮਿਲਿਆ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਉਸ ਦੇ ਜ਼ਖ਼ਮ ਜਾਨਲੇਵਾ ਨਹੀਂ ਸਨ।
ਵੀਰਵਾਰ ਸਵੇਰੇ ਪੁਲਿਸ ਨੇ ਮ੍ਰਿਤਕਾਂ ਦੀ ਪਛਾਣ 68 ਸਾਲਾ ਕੌਲਿਨ ਹੈਨਰੀ ਤੇ 67 ਸਾਲਾ ਵੈਰੌਨਿਕਾ ਹੈਨਰੀ ਵਜੋਂ ਕੀਤੀ। ਟੋਰਾਂਟੋ ਵਾਸੀ ਮਸ਼ਕੂਕ ਅਲਫਾ ਹੈਨਰੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਤੇ ਉਸ ਉੱਤੇ ਇਸ ਘਟਨਾ ਦੇ ਸਬੰਧ ਵਿੱਚ ਫਰਸਟ ਡਿਗਰੀ ਮਰਡਰ ਦੇ ਦੋ ਮਾਮਲੇ ਦਰਜ ਕੀਤੇ ਗਏ।
ਪੁਲਿਸ ਨੇ ਦੱਸਿਆ ਕਿ ਮਸ਼ਕੂਕ ਮ੍ਰਿਤਕ ਜੋੜੇ ਦਾ ਲੜਕਾ ਹੈ। ਅਜੇ ਇਹ ਚਾਰਜ ਅਦਾਲਤ ਵਿੱਚ ਸਿੱਧ ਨਹੀਂ ਹੋਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ