Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਵਸਾਗਾ ਬੀਚ ਉੱਤੇ ਕਾਰ ਰੈਲੀ ਕਰਨ ਵਾਲੇ 20 ਲੋਕਾਂ ਨੂੰ ਕੀਤਾ ਗਿਆ ਚਾਰਜ

September 22, 2022 11:50 PM

ਓਨਟਾਰੀਓ, 22 ਸਤੰਬਰ (ਪੋਸਟ ਬਿਊਰੋ) : ਅਗਸਤ ਦੇ ਅਖੀਰ ਵਿੱਚ ਵਸਾਗਾ ਬੀਚ ਉੱਤੇ ਹੋਈ ਕਾਰ ਰੈਲੀ ਤੋਂ ਬਾਅਦ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਦਰਜਨ ਤੋਂ ਵੀ ਵੱਧ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ।
ਵੀਰਵਾਰ ਨੂੰ ਟਵਿੱਟਰ ਉੱਤੇ ਪੋਸਟ ਕੀਤੇ ਗਏ ਵੀਡੀਓ ਵਿੱਚ ਓਪੀਪੀ ਸੈਂਟਰਲ ਰੀਜਨ ਦੇ ਸਾਰਜੈਂਟ ਰੌਬਰਟ ਸਿੰਪਸਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ 26 ਤੋਂ 28 ਅਗਸਤ ਤੱਕ ਵਸਾਗਾ ਬੀਚ ਉੱਤੇ ਵਾਪਰੀ ਘਟਨਾ ਦੇ ਸਬੰਧ ਵਿੱਚ 20 ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ।ਇਹ ਚਾਰਜ ਖਤਰਨਾਕ ਢੰਗ ਨਾਲ ਕਰਤਬ ਦਿਖਾਉਣ, ਕਾਰ ਰੇਸਿੰਗ, ਸਟੰਟ ਡਰਾਈਵਿੰਗ, ਤੋੜ ਭੰਨ੍ਹ ਤੇ ਹਾਈਵੇਅ ਟਰੈਫਿਕ ਐਕਟ ਦੀ ਉਲੰਘਣਾ ਕਰਨ ਦੇ ਸਬੰਧ ਵਿੱਚ ਲਾਏ ਗਏ ਹਨ।
ਚਾਰਜ ਕੀਤੇ ਗਏ ਵਿਅਕਤੀਆਂ ਵਿੱਚ 17 ਤੋਂ 37 ਸਾਲ ਦੇ ਵਿਅਕਤੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਬਹੁਤੇ ਓਨਟਾਰੀਓ, ਜਿਸ ਵਿੱਚ ਸੈਂਟਰਲ ਰੀਜਨ ਤੇ ਗ੍ਰੇਟਰ ਟੋਰਾਂਟੋ ਏਰੀਆ ਵੀ ਸ਼ਾਮਲ ਹੈ, ਭਰ ਵਿੱਚ ਰਹਿਣ ਵਾਲੇ ਹਨ। ਅਜੇ ਵੀ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਵਾਧੂ ਚਾਰਜ ਵੀ ਲਾਏ ਜਾਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ