Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ

September 23, 2022 08:20 AM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ। ਉਨਾਂ ਵੱਲੋਂ ਰਚੀ ਗਈ ਬਾਣੀ ਦੀ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਵਿਧਾਨ ਸਭਾ ਸਪੀਕਰ ਨੇ ਲੋਕਾਂ ਨੂੰ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਚੱਲਣ ਅਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਨਾਲ ਅਸੀਂ ਇੱਕ ਬੇਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਗੌਰਤਲਬ ਹੈ ਕਿ ਬਾਬਾ ਫਰੀਦ ਜੀ ਦੇ 112 ਪਵਿੱਤਰ ਸ਼ਲੋਕ ਅਤੇ 4 ਪਾਵਨ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ