Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

September 23, 2022 09:09 AM

ਮਿਸੀਸਾਗਾ, 23 ਸਤੰਬਰ (ਪੋਸਟ ਬਿਊਰੋ) : ਸ਼ੁੱਕਾਰਵਾਰ ਨੂੰ ਮਿਸੀਸਾਗਾ ਵਿੱਚ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਜਾਣਕਾਰੀ ਪੀਲ ਪੁਲਿਸ ਨੇ ਦਿੱਤੀ।
ਸਵੇਰੇ 6:15 ਉੱਤੇ ਐਗਲਿੰਟਨ ਐਵਨਿਊ ਤੇ ਐਰਿਨ ਮਿੱਲਜ਼ ਪਾਰਕਵੇਅ ਇਲਾਕੇ ਵਿੱਚ ਇੱਕ ਗੱਡੀ ਵੱਲੋਂ ਰਾਹਗੀਰ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਐਮਰਜੰਸੀ ਅਮਲਾ ਮੌਕੇ ਉੱਤੇ ਪਹੁੰਚਿਆ। ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਮੌਕੇ ਉੱਤੇ ਇੱਕ 40 ਸਾਲਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਨੂੰ ਨਾਜ਼ੁਕ ਹਾਲਤ ਵਿੱਚ ਫੌਰਨ ਹਸਪਤਾਲ ਲਿਜਾਇਆ ਗਿਆ।
ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਹ ਵਿਅਕਤੀ ਹਸਪਤਾਲ ਵਿੱਚ ਦਮ ਤੋੜ ਗਿਆ। ਐਰਿਨ ਮਿੱਲਜ਼ ਪਾਰਕਵੇਅ ਤੇ ਗਲੈਨ ਐਰਿਨ ਡਰਾਈਵ ਦਰਮਿਆਨ ਐਗਲਿੰਟਨ ਐਵਨਿਊ ਨੂੰ ਬੰਦ ਕੀਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ