Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਲਾੜੀ ਨੇ ਪਾਣੀ ਅਤੇ ਟੋਇਆਂ ਨਾਲ ਭਰੀ ਸੜਕ 'ਤੇ ਕਰਵਾਇਆ ਫੋਟੋਸ਼ੂਟ, ਵੀਡੀਓ ਵਾਇਰਲ

September 23, 2022 04:57 PM

ਨਵੀਂ ਦਿੱਲੀ, 23 ਸਤੰਬਰ (ਪੋਸਟ ਬਿਊਰੋ): ਇਨ੍ਹੀਂ ਦਿਨੀਂ ਭਾਰਤ ਦੇ ਕਈ ਇਲਾਕਿਆਂ ਵਿਚ ਮੀਂਹ ਕਾਰਨ ਸੜਕਾਂ ਅਤੇ ਗਲੀਆਂ ਪਾਣੀ-ਪਾਣੀ ਹੋ ਗਈਆਂ ਹਨ। ਇਸ ਦੌਰਾਨ ਦਰਮਿਆਨ ਇਕ ਲਾੜੀ ਦਾ ਫੋਟੋਸ਼ੂਟ ਕਾਫ਼ੀ ਵਾਇਰਲ ਹੋ ਰਿਹਾ ਹੈ। ਕੇਰਲ ਦੀ ਇਕ ਲਾੜੀ ਵਲੋਂ ਸੜਕਾਂ ਦੀ ਖ਼ਰਾਬ ਹਾਲਤ 'ਤੇ ਕਰਵਾਇਆ ਗਿਆ ਫੋਟੋਸ਼ੂਟ ਚਰਚਾ ਦਾ ਵਿਸ਼ਾ ਬਣਾਇਆ ਹੈ। ਦਰਅਸਲ ਕੇਰਲ ਦੀਆਂ ਖ਼ਸਤਾ ਸੜਕਾਂ ਦਾ ਹਾਲ ਦਿਖਾਉਣ ਲਈ ਲਾੜੀ ਅਤੇ ਵੈਡਿੰਗ ਫੋਟੋਗ੍ਰਾਫ਼ਰ ਨੇ ਸੜਕਾਂ 'ਤੇ ਪਾਣੀ ਨਾਲ ਭਰੇ ਟੋਇਆਂ 'ਤੇ ਹੀ ਫੋਟੋਸ਼ੂਟ ਕਰਨ ਦਾ ਫ਼ੈਸਲਾ ਕੀਤਾ। ਲਾੜੀ ਦਾ ਪਾਣੀ ਨਾਲ ਭਰੇ ਟੋਏ ਵਾਲੀਆਂ ਸੜਕਾਂ 'ਤੇ ਨਿਕਲਣ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼