Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਭਾਰਤੀ ਅਮਰੀਕੀ ਵਿਗਿਆਨੀ ਡਾ. ਆਰਤੀ ਪ੍ਰਭਾਕਰ ਨੇ ਰਚਿਆ ਇਤਿਹਾਸ, ਵਾੲ੍ਹੀਟ ਹਾਊਸ ਆਫਿਸ ਆਫ਼ ਸਾਇੰਸ ਐਂਡ ਟੈਕਨਾਲੋਜੀ ਪਾਲਿਸੀ ਦੇ ਡਾਇਰੈਕਟਰ ਵਜੋਂ ਦੇਣਗੇ ਸੇਵਾਵਾਂ

September 24, 2022 05:37 PM

ਵਾਸਿ਼ੰਗਟਨ, 24 ਸਤੰਬਰ (ਪੋਸਟ ਬਿਉਰੋ): ਪਹਿਲੀ ਭਾਰਤੀ ਅਮਰੀਕੀ ਵਿਗਿਆਨੀ ਡਾ. ਆਰਤੀ ਪ੍ਰਭਾਕਰ ਵਾੲ੍ਹੀਟ ਹਾਊਸ ਆਫਿਸ ਆਫ਼ ਸਾਇੰਸ ਐਂਡ ਟੈਕਨਾਲੋਜੀ ਪਾਲਿਸੀ ਦੇ ਡਾਇਰੈਕਟਰ ਵਜੋਂ ਸੇਵਾ ਕਰਨਗੇ। ਸੈਨੇਟ ਦੁਆਰਾ ਇਸ ਪੁਸ਼ਟੀ ਦੇ ਨਾਲ ਭਾਰਤੀ ਅਮਰੀਕੀ ਵਿਗਿਆਨੀ ਡਾ. ਆਰਤੀ ਪ੍ਰਭਾਕਰ ਨੇ ਵ੍ਹਾਈਟ ਹਾਊਸ ਆਫਿਸ ਆਫ਼ ਸਾਇੰਸ ਐਂਡ ਟੈਕਨਾਲੋਜੀ ਪਾਲਿਸੀ ਦੀ ਡਾਇਰੈਕਟਰ ਵਜੋਂ ਸੇਵਾ ਕਰਨ ਵਾਲੀ ਪਹਿਲੀ ਭਾਰਤੀ ਔਰਤ ਨੇ ਇਤਿਹਾਸ ਰਚਿਆ ਹੈ। ਭਾਰਤ ਵਿੱਚ ਜਨਮੀ ਪ੍ਰਵਾਸੀ ਮਾਪਿਆਂ ਦੀ ਬੇਟੀ ਪ੍ਰਭਾਕਰ ਵਿਗਿਆਨ ਅਤੇ ਟੈਕਨਾਲੋਜੀ ਲਈ ਰਾਸ਼ਟਰਪਤੀ ਜੋਅ ਬਾਈਡੇਨ ਦੇ ਮੁੱਖ ਸਲਾਹਕਾਰ, ਵਿਗਿਆਨ ਅਤੇ ਟੈਕਨਾਲੋਜੀ ਬਾਰੇ ਰਾਸ਼ਟਰਪਤੀ ਦੀ ਸਲਾਹਕਾਰ ਕੌਂਸਲ ਦੀ ਕੋ-ਚੇਅਰ ਅਤੇ ਰਾਸ਼ਟਰਪਤੀ ਦੀ ਕੈਬਨਿਟ ਦੀ ਉਹ ਮੈਂਬਰ ਵੀ ਹੋਣਗੇ।
ਜੂਨ 'ਚ ਬਾਈਡੇਨ ਦੁਆਰਾ ਉਸ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਸੀ, ਉਸ ਦੀ ਸੈਨੇਟ ਦੁਆਰਾ 22 ਸਤੰਬਰ ਨੂੰ ਇਕ 'ਇਤਿਹਾਸਕ ਦੋ-ਪੱਖੀ' 5640 ਵੋਟਾਂ ਵਿੱਚ ਪੁਸ਼ਟੀ ਕੀਤੀ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ