Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਐਲਾਨ, ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਹੋਵੇਗਾ

September 25, 2022 08:10 AM

ਚੰਡੀਗੜ੍ਹ, 25 ਸਤੰਬਰ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਨੂੰ ਸੰਬੋਧਨ ਕੀਤਾ। ਇਹ ਮਨ ਕੀ ਬਾਤ ਦਾ 93ਵਾਂ ਐਡੀਸ਼ਨ ਹੈ। ਇਸ ਦੌਰਾਨ ਪੀਐਮ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਏਅਰਪੋਰਟ ਕਿਹਾ ਜਾਵੇਗਾ। ਲੰਬੇ ਸਮੇਂ ਤੋਂ ਇਸ ਦੀ ਮੰਗ ਚੱਲ ਰਹੀ ਸੀ। ਉਨ੍ਹਾਂ ਨੇ ਇਸ ਲਈ ਪੰਜਾਬ, ਹਰਿਆਣਾ ਦੇ ਨਾਲ-ਨਾਲ ਪੂਰੇ ਦੇਸ਼ ਦੀ ਜਨਤਾ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਚੀਤਾ ਪ੍ਰਾਜੈਕਟ ਨਾਲ ਕੀਤੀ। ਪੀਐਮ ਨੇ ਕਿਹਾ ਕਿ ਇਹ ਪ੍ਰਾਜੈਕਟ ਭਾਰਤ ਦੇ ਕੁਦਰਤ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ। ਪੀਐਮ ਨੇ ਕਿਹਾ ਕਿ ਲੋਕ ਪੁੱਛ ਰਹੇ ਹਨ ਕਿ ਸਾਨੂੰ ਚੀਤੇ ਦੇਖਣ ਦਾ ਮੌਕਾ ਕਦੋਂ ਮਿਲੇਗਾ? ਇਕ ਟਾਸਕ ਫੋਰਸ ਬਣਾਈ ਗਈ ਹੈ, ਜੋ ਇਨ੍ਹਾਂ ਚੀਤਿਆਂ 'ਤੇ ਨਜ਼ਰ ਰੱਖ ਰਹੀ ਹੈ।
ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਭਾਰਤ ਪੈਰਾ-ਸਪੋਰਟਸ 'ਚ ਨਵੀਆਂ ਉਚਾਈਆਂ ਛੂਹ ਰਿਹਾ ਹੈ, ਜਿਸ ਨੂੰ ਅਸੀਂ ਕਈ ਟੂਰਨਾਮੈਂਟਾਂ 'ਚ ਦੇਖਿਆ ਹੈ। ਬਹੁਤ ਸਾਰੇ ਲੋਕ ਹਨ ਜੋ ਅਪਾਹਜਾਂ ਵਿੱਚ ਫਿਟਨੈਸ ਕਲਚਰ ਨੂੰ ਉਤਸ਼ਾਹਿਤ ਕਰਨ ਲਈ, ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਲਈ ਜ਼ਮੀਨ 'ਤੇ ਕੰਮ ਕਰ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼