Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਪ੍ਰੋ. ਬਡੂੰਗਰ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖਣ ਦਾ ਕੀਤਾ ਸਵਾਗਤ

September 25, 2022 08:10 AM

ਪਟਿਆਲਾ, 25 ਸਤੰਬਰ (ਪੋਸਟ ਬਿਊਰੋ): ਪੀਐਮ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਏਅਰਪੋਰਟ ਕਿਹਾ ਜਾਵੇਗਾ। ਇਸ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਆਪਣੇ ਮਨ ਕੀ ਬਾਤ ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦੇ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖੇ ਜਾਣ ਦਾ ਸਵਾਗਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਦੀ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਚਲੀ ਆ ਰਹੀ ਸੀ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂ ਤੇ ਰੱਖਿਆ ਜਾਵੇ ਤੇ ਇਸ ਦਾ ਕਿ ਵਿਰੋਧ ਵੀ ਕੀਤਾ ਗਿਆ ਸੀ।ਪ੍ਰੋ. ਬਡੂੰਗਰ ਨੇ ਕਿਹਾ ਕਿ ਭਗਤ ਸਿੰਘ ਦੁਨੀਆਂ ਦੇ ਕ੍ਰਾਂਤੀਕਾਰੀ ਇਨਕਲਾਬੀ ਹੋਏ ਹਨ ਤੇ ਉਨ੍ਹਾਂ ਨੂੰ ਇਹ ਮਾਣ ਸਨਮਾਨ ਦਿੱਤਾ ਜਾਣਾ ਜ਼ਰੂਰੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ