Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਹੁਣ ਰੂਸ ਵਿਚ ਮਿਲਿਆ ਕੋਰੋਨਾ ਵਰਗਾ ਵਾਇਰਸ

September 25, 2022 06:17 PM

ਵਾਸਿ਼ੰਗਟਨ, 25 ਸਤੰਬਰ (ਪੋਸਟ ਬਿਊਰੋ): ਕੋਰੋਨਾ ਮਹਾਮਾਰੀ ਦਾ ਡਰ ਅਜੇ ਖਤਮ ਨਹੀਂ ਹੋਇਆ ਹੈ। ਇਹ ਵਾਇਰਸ ਪਹਿਲੀ ਵਾਰ 2020 ਵਿੱਚ ਰੂਸ ਵਿੱਚ ਚਮਗਿੱਦੜਾਂ ਵਿੱਚ ਪਾਇਆ ਗਿਆ ਸੀ, ਪਰ ਉਸ ਸਮੇਂ ਵਿਗਿਆਨੀਆਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਇਹ ਮਨੁੱਖਾਂ ਲਈ ਵੀ ਖ਼ਤਰਾ ਹੋ ਸਕਦਾ ਹੈ। ਵਿਗਿਆਨੀਆਂ ਦੀ ਖੋਜ ਤੋਂ ਬਾਅਦ, ਇਹ ਪਾਇਆ ਗਿਆ ਕਿ ਵਾਇਰਸ ਮਨੁੱਖੀ ਸੈੱਲਾਂ ਨੂੰ ਸੰਕਰਮਿਤ ਕਰ ਸਕਦਾ ਹੈ। ਇਸ ਵਾਇਰਸ ਦੀ ਅਜੇ ਤੱਕ ਕੋਈ ਦਵਾਈ ਨਹੀਂ ਹੈ। ਕੋਵਿਡ ਵੈਕਸੀਨ ਦਾ ਚਮਗਿੱਦੜਾਂ ਵਿੱਚ ਪਾਏ ਜਾਣ ਵਾਲੇ ਖੋਸਤਾ-2 ਵਾਇਰਸ 'ਤੇ ਕੋਈ ਅਸਰ ਨਹੀਂ ਹੁੰਦਾ।
ਇਸ ਦੌਰਾਨ, ਰੂਸ ਤੋਂ ਖ਼ਬਰ ਹੈ ਕਿ ਇੱਥੇ ਚਮਗਿੱਦੜਾਂ ਵਿੱਚ ਕੋਰੋਨਾ ਵਰਗਾ ਵਾਇਰਸ ਪਾਇਆ ਗਿਆ ਹੈ। ਸਿਹਤ ਵਿਗਿਆਨੀਆਂ ਨੇ ਇਸ ਨੂੰ ਖੋਸਤਾ-2 ਦਾ ਨਾਂ ਦਿੱਤਾ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਇਹ ਵਾਇਰਸ ਮਨੁੱਖਾਂ ਵਿੱਚ ਵੀ ਫੈਲ ਸਕਦਾ ਹੈ। ਹਾਲਾਂਕਿ, ਹੁਣ ਤੱਕ ਕਿਸੇ ਵੀ ਮਨੁੱਖ ਵਿੱਚ ਇਸਦੀ ਪੁਸ਼ਟੀ ਨਹੀਂ ਹੋਈ ਹੈ। ਰੂਸ ਵਿਚ ਸਿਹਤ ਅਧਿਕਾਰੀ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ, ਕਿਉਂਕਿ ਕੋਰੋਨਾ ਵਾਇਰਸ ਦੀ ਸ਼ੁਰੂਆਤ ਚੀਨ ਵਿਚ ਵੀ ਇਸੇ ਤਰ੍ਹਾਂ ਹੋਈ ਸੀ ਅਤੇ ਫਿਰ ਤੇਜ਼ੀ ਨਾਲ ਇਸ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ