Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਐਮਪੀ ਖਹਿਰਾ ਨੇ ਐਨਐਚਐਸਪੀ ਲਈ ਪ੍ਰਸਤਾਵਾਂ ਦੀ ਕੀਤੀ ਮੰਗ

September 26, 2022 12:26 AM

ਓਨਟਾਰੀਓ, 25 ਸਤੰਬਰ (ਪੋਸਟ ਬਿਊਰੋ) : ਬੀਤੇ ਦਿਨੀਂ ਮਨਿਸਟਰ ਆਫ ਸੀਨੀਅਰਜ਼ ਕਮਲ ਖਹਿਰਾ ਨੇ ਨਿਊ ਹੋਰਾਈਜ਼ਨਜ਼ ਫੌਰ ਸੀਨੀਅਰਜ਼ ਪ੍ਰੋਗਰਾਮ (ਐਨਐਚਐਸਪੀ) ਲਈ ਪ੍ਰਸਤਾਵਾਂ ਦੀ ਮੰਗ ਕੀਤੀ।
ਐਨਐਚਐਸਪੀ ਫੈਡਰਲ ਗ੍ਰਾਂਟਸ ਤੇ ਕੌਂਟ੍ਰੀਬਿਊਸ਼ਨ ਪ੍ਰੋਗਰਾਮ ਹੈ ਜਿਸ ਦਾ ਟੀਚਾ ਬਜੁ਼ਰਗਾਂ ਨੂੰ ਕਮਿਊਨਿਟੀ ਵਿੱਚ ਸਰਗਰਮ ਤੇ ਹੋਰਨਾਂ ਕੰਮਾਂ ਵਿੱਚ ਰੁੱਝਿਆ ਰੱਖਣ ਵਾਲੇ ਪੋ੍ਰਜੈਕਟਾਂ ਦੀ ਮਦਦ ਕਰਨਾ ਹੈ। ਹਰ ਸਾਲ ਕੈਨੇਡਾ ਭਰ ਦੀਆਂ ਸੰਸਥਾਂਵਾਂ ਨੂੰ ਕਮਿਊਨਿਟੀ ਅਧਾਰਤ ਪ੍ਰੋਜੈਕਟਸ ਲਈ ਪ੍ਰਸਤਾਵਾਂ ਰਾਹੀਂ ਐਨਐਚਐਸਪੀ ਫੰਡਿੰਗ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ। ਇਹ ਪੋ੍ਰਜੈਕਟਸ ਸੀਨੀਰਜ਼ ਨੂੰ ਆਪਣੀਆਂ ਕਮਿਊਨਿਟੀਜ਼ ਵਿੱਚ ਸਸ਼ਕਤ ਕਰਨ ਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਲਈ ਚਲਾਏ ਜਾਂਦੇ ਹਨ।
ਇਨ੍ਹਾਂ ਪੋ੍ਰਜੈਕਟਸ ਲਈ 25,000 ਡਾਲਰ ਤੱਕ ਦੀ ਗ੍ਰਾਂਟ ਫੰਡਿੰਗ ਮੁਹੱਈਆ ਕਰਵਾਈ ਜਾਂਦੀ ਹੈ। ਇਹ ਪ੍ਰਸਤਾਵ ਪਹਿਲੀ ਨਵੰਬਰ, 2022 ਤੱਕ ਖੁੱਲ੍ਹੇ ਰਹਿਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ