Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕੁੱਲੂ ਵਿਚ ਟੈਂਪੂ ਟਰੈਵਲਰ ਖੱਡ ਵਿਚ ਡਿੱਗਣ ਕਾਰਨ 7 ਦੀ ਮੌਤ, 10 ਜ਼ਖਮੀ

September 26, 2022 07:12 AM

ਕੁੱਲੂ, 26 ਸਤੰਬਰ (ਪੋਸਟ ਬਿਊਰੋ): ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰਿਆ ਹੈ, ਕੁੱਲੂ ਜ਼ਿਲ੍ਹੇ ਦੇ ਬੰਜਾਰ ਵਿਧਾਨ ਸਭਾ ਹਲਕੇ ਦੇ ਘਿਆਗੀ ‘ਚ ਹਾਈਵੇ-305 ‘ਤੇ ਜਲੋੜਾ ਨੇੜੇ ਐਤਵਾਰ ਰਾਤ ਕਰੀਬ ਸਾਢੇ 8 ਵਜੇ ਇਕ ਟੈਂਪੂ ਟਰੈਵਲਰ ਖੱਡ ‘ਚ ਡਿੱਗਣ ਨਾਲ ਸੱਤ ਸੈਲਾਨੀਆਂ ਦੀ ਮੌਤ ਹੋ ਗਈ, ਜਦੋਂਕਿ 10 ਜਣੇ ਜ਼ਖਮੀ ਹੋ ਗਏ। ਹਾਦਸੇ ਵਿਚ ਮਰਨ ਵਾਲਿਆਂ ਵਿੱਚ 5 ਨੌਜਵਾਨ ਅਤੇ 2 ਲੜਕੀਆਂ ਸ਼ਾਮਲ ਹਨ।
ਇਸ ਦੌਰਾਨ ਐਸਐਸਪੀ ਕੁੱਲੂ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਇਹ ਕਾਰ ਜਲੋੜੀ ਜੋਤ ਤੋਂ ਜਿਭੀ ਵੱਲ ਆ ਰਹੀ ਸੀ। ਜਦੋਂ ਕਾਰ ਜਲੋੜਾ ਨੇੜੇ ਪੁੱਜੀ ਤਾਂ ਬੇਕਾਬੂ ਹੋ ਕੇ ਹਾਈਵੇਅ ਤੋਂ ਕਰੀਬ 400 ਮੀਟਰ ਹੇਠਾਂ ਖੱਡ ਵਿੱਚ ਜਾ ਡਿੱਗੀ। ਕਾਰ ਵਿੱਚ 16 ਸੈਲਾਨੀ ਸਵਾਰ ਸਨ। ਜਦਕਿ ਸਾਰੇ ਜ਼ਖਮੀਆਂ ਨੂੰ ਬੰਜਾਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਯਾਤਰੀਆਂ ਵਿੱਚ ਤਿੰਨ ਆਈਆਈਟੀ ਵਾਰਾਣਸੀ ਦੇ ਵਿਦਿਆਰਥੀ ਦੱਸੇ ਜਾਂਦੇ ਹਨ। ਥਾਣਾ ਬੰਜਾਰ ਪੁਲਿਸ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚ ਕੇ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼