Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ

September 26, 2022 07:35 AM

ਨਵੀਂ ਦਿੱਲੀ, 26 ਸਤੰਬਰ (ਪੋਸਟ ਬਿਊਰੋ): ਈਰਾਨ ਵਿਚ ਹਿਜਾਬ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਹਦੀਸ ਨਜਫੀ ਨੂੰ ਤਹਿਰਾਨ ਨੇੜੇ ਕਾਰਜ਼ ਸ਼ਹਿਰ ਵਿੱਚ ਇੱਕ ਪ੍ਰਦਰਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਭੂਰੇ ਵਾਲਾਂ ਵਾਲੀ ਹਦੀਸ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ 'ਚ ਉਹ ਇਕ ਪ੍ਰਦਰਸ਼ਨ ਦੌਰਾਨ ਬਿਨਾਂ ਹਿਜਾਬ ਦੇ ਪੁਲਿਸ ਕਰਮਚਾਰੀਆਂ ਦੇ ਸਾਹਮਣੇ ਪਹੁੰਚੀ ਸੀ। ਇਸ ਤੋਂ ਬਾਅਦ ਉਹ ਆਪਣੇ ਵਾਲਾਂ ਨੂੰ ਰਬੜ ਬੈਂਡ ਨਾਲ ਬੰਨ੍ਹ ਰਹੀ ਸੀ। ਜਿ਼ਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਈਰਾਨ 'ਚ ਹਿਜਾਬ ਨਾ ਪਾਉਣ 'ਤੇ ਮਾਸ਼ਾ ਅਮੀਨੀ ਦੀ ਕੁੱਟਮਾਰ ਕੀਤੀ ਗਈ ਸੀ। ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਉਦੋਂ ਤੋਂ ਹੀ ਇਰਾਨ ਵਿੱਚ ਔਰਤਾਂ ਹਿਜਾਬ ਦੇ ਖਿਲਾਫ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਨਫਾਜੀ ਆਪਣੇ ਖੁੱਲ੍ਹੇ ਵਾਲਾਂ ਨਾਲ ਪੁਲਿਸ ਦੇ ਸਾਹਮਣੇ ਪਹੁੰਚ ਗਈ ਸੀ। ਉਨ੍ਹਾਂ ਦਾ ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ। ਪੁਲਿਸ ਦੀ ਸਖ਼ਤੀ ਕਾਰਨ ਅਮੀਨੀ ਦੀ ਜਾਨ ਚਲੀ ਗਈ। ਇਸ ਤੋਂ ਬਾਅਦ ਜਿੱਥੇ ਪੂਰੇ ਈਰਾਨ 'ਚ ਹਿਜਾਬ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਦੂਜੇ ਪਾਸੇ ਪੂਰੀ ਦੁਨੀਆਂ 'ਚ ਉਨ੍ਹਾਂ ਦੀ ਆਲੋਚਨਾ ਵੀ ਹੋ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ