Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਦੀ ਘਟਨਾ ਦੇ ਸਬੰਧ ਵਿੱਚ ਇੱਕ ਗ੍ਰਿਫਤਾਰ

September 26, 2022 08:49 AM

ਟੋਰਾਂਟੋ, 26 ਸਤੰਬਰ (ਪੋਸਟ ਬਿਊਰੋ) : ਐਤਵਾਰ ਦੁਪਹਿਰ ਨੂੰ ਟੋਰਾਂਟੋ ਸੁਪਰਮਾਰਕਿਟ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਟੋਰਾਂਟੋ ਪੁਲਿਸ ਨੇ ਆਖਿਆ ਕਿ ਉਨ੍ਹਾਂ ਨੂੰ ਰਾਤੀਂ 12:55 ਉੱਤੇ ਕੀਲ ਸਟਰੀਟ ਤੇ ਸੇਂਟ ਰੇਜਿਸ ਕ੍ਰੀਸੈਂਟ ਉੱਤੇ ਸਥਿਤ ਸੁਪਰਮਾਰਕਿਟ ਵਿੱਚ ਛੁਰੇਬਾਜ਼ੀ ਦੀ ਘਟਨਾ ਵਾਪਰਨ ਬਾਰੇ ਜਾਣਕਾਰੀ ਮਿਲੀ। ਇਸ ਮਾਮਲੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
ਉਸ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ