Welcome to Canadian Punjabi Post
Follow us on

30

March 2023
ਬ੍ਰੈਕਿੰਗ ਖ਼ਬਰਾਂ :
‘ਪੁਤਿਨ ਨੇ ਜੰਗ ਵਿੱਚ ਸਭ ਕੁਝ ਗੁਆਇਆ, ਹੁਣ ਰੂਸ ਨਹੀਂ ਕਰ ਸਕਦਾ ਪ੍ਰਮਾਣੂ ਹਮਲਾ’: ਜੈਲੇਂਸਕੀਭਾਰਤੀ ਮੂਲ ਦੇ ਡੇਨੀਅਲ ਮੁਖੀ ਬਣੇ ਐਨਐਸਡਬਲਿਊ ਦੇ ਖਜ਼ਾਨਚੀ, ਭਗਵਤ ਗੀਤਾ ਦੀ ਸਹੁੰ ਚੁੱਕ ਕੇ ਰਚਿਆ ਇਤਿਹਾਸਨੀਨਾ ਤਾਂਗੜੀ ਨੇ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਸੰਭਾਲਿਆ ਅਹੁਦਾਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪ੍ਰੋ: ਰੇਨੂੰ ਚੀਮਾ ਵਿਗ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਆਈ ਸਾਹਮਣੇ, ਕਿਹਾ: ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐੱਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ
 
ਖੇਡਾਂ

ਮਹਿਲਾ ਕ੍ਰਿਕੇਟ ਟੀਮ ਦੀ ਵਿਕੇਟਕੀਪਰ ਤਾਨੀਆ ਭਾਟੀਆ ਦਾ ਦਾਅਵਾ: ਲੰਡਨ ਵਿਚ ਨਕਦੀ, ਕਾਰਡ ਅਤੇ ਗਹਿਣਿਆਂ ਸਮੇਤ ਹੋਰ ਕੀਮਤੀ ਸਮਾਨ ਚੋਰੀ

September 26, 2022 05:30 PM

ਨਵੀਂ ਦਿੱਲੀ, 26 ਸਤੰਬਰ (ਪੋਸਟ ਬਿਊਰੋ): ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਵਿਕੇਟਕੀਪਰ ਤਾਨੀਆ ਭਾਟੀਆ ਨੇ ਦਾਅਵਾ ਕੀਤਾ ਕਿ ਭਾਰਤੀ ਮਹਿਲਾ ਟੀਮ ਦੇ ਲੰਡਨ ਦੇ ਮੈਰੀਅਟ ਹੋਟਲ ਵਿਚ ਠਹਿਰਾਅ ਦੌਰਾਨ ਉਸ ਦੀ ਨਕਦੀ, ਕਾਰਡ ਅਤੇ ਗਹਿਣਿਆਂ ਸਮੇਤ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਇਸ ਬਾਰੇ 'ਚ ਇੱਕ ਟਵੀਟ ਸਾਂਝਾ ਕਰਦੇ ਹੋਏ ਤਾਨੀਆ ਨੇ ਲਿਖਿਆ, ''ਮੈਰੀਅਟ ਹੋਟਲ ਲੰਡਨ ਮੈਡਾ ਵੇਲੇ ਦੇ ਪ੍ਰਬੰਧਨ ਤੋਂ ਹੈਰਾਨ ਅਤੇ ਨਿਰਾਸ਼ ਹਾਂ। ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਖਿਡਾਰਨ ਦੇ ਰੂਪ ਵਿੱਚ ਮੇਰੇ ਹਾਲ ਹੀ ਦੇ ਠਹਿਰਾਅ ਦੌਰਾਨ ਕਿਸੇ ਨੇ ਮੇਰੇ ਕਮਰੇ ਵਿੱਚ ਦਾਖਲ ਹੋ ਕੇ ਨਕਦੀ, ਕਾਰਡ, ਘੜੀਆਂ ਅਤੇ ਗਹਿਣਿਆਂ ਸਮੇਤ ਮੇਰਾ ਬੈਗ ਚੋਰੀ ਕਰ ਲਿਆ। ਐਨਾ ਅਸੁਰੱਖਿਅਤ।"
ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਦੇ ਟਵਿੱਟਰ ਹੈਂਡਲ ਨੂੰ ਟੈਗ ਕਰਦੇ ਹੋਏ ਤਾਨੀਆ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਅਤੇ ਹੱਲ ਦੀ ਉਮੀਦ ਕਰਦੀ ਹਾਂ। ਈਸੀਬੀ ਦੇ ਪਸੰਦੀਦਾ ਹੋਟਲ ਸਾਥੀ ਦੀ ਸੁਰੱਖਿਆ ਦੀ ਘਾਟ ਹੈਰਾਨੀਜਨਕ ਹੈ। ਉਮੀਦ ਹੈ ਕਿ ਉਹ ਵੀ ਧਿਆਨ ਦੇਣਗੇ।"
ਤਾਨੀਆ ਦੀ ਸ਼ਿਕਾਇਤ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਹੋਟਲ ਨੇ ਆਪਣੇ ਟਵੀਟ 'ਚ ਲਿਖਿਆ, “ਤਾਨੀਆ, ਸਾਨੂੰ ਇਹ ਸੁਣ ਕੇ ਦੁੱਖ ਹੋਇਆ। ਕਿਰਪਾ ਕਰਕੇ ਆਪਣੇ ਨਾਮ ਅਤੇ ਈਮੇਲ ਪਤੇ ਤੋਂ ਇਲਾਵਾ ਆਪਣੇ ਰਿਜ਼ਰਵੇਸ਼ਨ ਦੇ ਵੇਰਵੇ ਸਾਂਝੇ ਕਰੋ, ਤਾਂ ਜੋ ਅਸੀਂ ਇਸ ਦੀ ਜਾਂਚ ਕਰ ਸਕੀਏ।"

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਭਾਰਤ ਮਹਿਲਾ ਟੀਮ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ ਭਾਰਤ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਕੀਤਾ ਸੀਰੀਜ਼ `ਤੇ ਕਲੀਨ ਸਵੀਪ ਹਾਕੀ ਵਿਸ਼ਵ ਕੱਪ ਵਿਚ ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ ਭਾਰਤ ਨੇ ਪਹਿਲੇ ਇੱਕ ਦਿਨਾ ਮੈਚ ਵਿਚ ਸ੍ਰੀਲੰਕਾ ਨੂੰ 67 ਦੌੜਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਲਾਇਆ ਸ਼ਾਨਦਾਰ ਸੈਂਕੜਾ ਨਿਊਜ਼ੀਲੈਂਡ ਤੋਂ ਹਾਰਨ ਦੇ ਬਾਵਜੂਦ ਟੀਮ ਇੰਡੀਆ ਨੰਬਰ 1 'ਤੇ ਬਰਕਰਾਰ ਫੀਫਾ ਵਿਸ਼ਵ ਕੱਪ 2022: ਵਿਸ਼ਵ ਚੈਂਪੀਅਨ ਫਰਾਂਸ ਨੂੰ ਟਿਊਨੀਸ਼ੀਆ ਨੇ ਹਰਾਇਆ, ਗਰੁੱਪ ਡੀ ਦੀਆਂ ਤਸਵੀਰਾਂ ਸਾਫ਼ ਪਾਕਿਸਤਾਨ ਨੇ ਚੌਥੀ ਵਾਰ ਨਿਊਜ਼ੀਲੈਂਡ ਨੂੰ ਸੈਮੀਫਾਈਨਲ ਵਿਚ ਹਰਾਇਆ ਤੀਜੇ ਟੀ-20 ਮੈਚ ਵਿਚ ਭਾਰਤ 49 ਦੌੜਾਂ ਨਾਲ ਹਾਰਿਆ, ਸੀਰੀਜ਼ 2-1 ਨਾਲ ਭਾਰਤ ਦੇ ਨਾਮ ਭਾਰਤ ਨੇ ਟੀ-20 ਸੀਰੀਜ਼ ਜਿੱਤੀ, ਸੀਰੀਜ਼ ਦੇ ਆਖਰੀ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ ਭਾਰਤ ਨੇ ਟੀ-20 ਕ੍ਰਿਕਟ ਲੜੀ ਦੇ ਦੂਜੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ