Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਟੀਟੀਸੀ ਬੱਸ ਵੱਲੋਂ ਟੱਕਰ ਮਾਰੇ ਜਾਣ ਕਾਰਨ ਰਾਹਗੀਰ ਜ਼ਖ਼ਮੀ

September 27, 2022 12:06 AM

ਸਕਾਰਬਰੋ, 26 ਸਤੰਬਰ (ਪੋਸਟ ਬਿਊਰੋ) : ਸਕਾਰਬਰੋ ਵਿੱਚ ਟੀਟੀਸੀ ਬੱਸ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਰਾਹਗੀਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਇਹ ਘਟਨਾ ਸੋਮਵਾਰ ਰਾਤੀਂ 7:30 ਵਜੇ ਤੋਂ ਠੀਕ ਪਹਿਲਾਂ ਕਿੰਗਸਟਨ ਰੋਡ ਤੇ ਮੌਰਨਿੰਗ ਸਾਈਡ ਐਵਨਿਊ ਇਲਾਕੇ ਵਿੱਚ ਵਾਪਰੀ।ਪੁਲਿਸ ਨੇ ਦੱਸਿਆ ਕਿ ਜਦੋਂ ਅਧਿਕਾਰੀ ਮੌਕੇ ਉੱਤੇ ਪਹੁੰਚੇ ਤਾਂ ਰਾਹਗੀਰ ਹੋਸ਼ ਵਿੱਚ ਸੀ ਤੇ ਸਾਹ ਲੈ ਰਿਹਾ ਸੀ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲੋਕਲ ਟਰੌਮਾ ਸੈਂਟਰ ਲਿਜਾਇਆ ਗਿਆ। ਉਸ ਦੀ ਹਾਲਤ ਬਾਰੇ ਹਾਲ ਦੀ ਘੜੀ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।
ਟੀਟੀਸੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੇ ਕਿ ਇਸ ਘਟਨਾ ਵਿੱਚ ਸ਼ਾਮਲ ਡਰਾਈਵਰ 12 ਕਿੰਗਸਟਨ ਰੋਡ ਬੱਸ ਆਪਰੇਟ ਕਰ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ