Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਰੂਸ ਨੇ ਜਾਪਾਨ ਦੇ ਡਿਪਲੋਮੈਟ ਨੂੰ ਹਿਰਾਸਤ ਵਿਚ ਲਿਆ, ਜਾਪਾਨ ਵੱਲੋਂ ਮੁਆਫ਼ੀ ਦੀ ਮੰਗ

September 27, 2022 08:27 AM

ਮਾਸਕੋ, 27 ਸਤੰਬਰ (ਪੋਸਟ ਬਿਊਰੋ): ਰੂਸ ਨੇ ਆਪਣੇ ਪੂਰਬੀ ਸ਼ਹਿਰ ਵਲਾਦੀਵੋਸਤੋਕ ਵਿੱਚ ਇੱਕ ਜਾਪਾਨੀ ਡਿਪਲੋਮੈਟ ਨੂੰ ‘ਸੰਵੇਦਨਸ਼ੀਲ’ ਜਾਣਕਾਰੀ ਹਾਸਲ ਕਰਨ ਦੀ ਕੋਸਿ਼ਸ਼ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ। ਰੂਸੀ ਨਿਊਜ਼ ਏਜੰਸੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਜਾਪਾਨ ਨੇ ਰੂਸੀ ਅਧਿਕਾਰੀਆਂ 'ਤੇ "ਅਪਮਾਨਜਨਕ" ਪੁੱਛਗਿੱਛ ਦਾ ਦੋਸ਼ ਲਗਾਇਆ ਅਤੇ ਜਾਪਾਨੀ ਕੌਂਸਲੇਟ ਦੇ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਦੋਸ਼ਾਂ ਨੂੰ ਖਾਰਿਜ ਕਰਦਿਆਂ ਰੂਸ ਤੋਂ ਇਸ ਮਾਮਲੇ ਵਿਚ ਮੁਆਫੀ ਮੰਗਣ ਦੀ ਮੰਗ ਕੀਤੀ।
ਰੂਸ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਮਾਸਕੋ ਵਿੱਚ ਜਾਪਾਨ ਦੇ ਦੂਤਘਰ ਨੂੰ ਸੂਚਿਤ ਕੀਤਾ ਕਿ ਅਧਿਕਾਰੀ ਨੂੰ "ਅਣਚਾਹੇ ਵਿਅਕਤੀ" ਘੋਸਿ਼ਤ ਕੀਤਾ ਗਿਆ ਹੈ ਅਤੇ ਗੈਰ-ਕਾਨੂੰਨੀ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ 48 ਘੰਟਿਆਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਜਾਪਾਨ ਦੇ ਮੁੱਖ ਕੈਬਨਿਟ ਸਕੱਤਰ ਹੀਰੋਕਾਜ਼ੂ ਮਾਤਸੁਨੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰੂਸ ਦੀ ਕਾਰਵਾਈ ਪੂਰੀ ਤਰ੍ਹਾਂ ਬੇਬੁਨਿਆਦ ਹੈ। ਮਾਤਸੁਨੋ ਨੇ ਕਿਹਾ ਕਿ ਜਾਪਾਨ ਦੇ ਉਪ ਵਿਦੇਸ਼ ਮੰਤਰੀ ਤਕਿਓ ਮੋਰੀ ਨੇ ਰੂਸੀ ਰਾਜਦੂਤ ਨੂੰ ਤਲਬ ਕਰਕੇ ਇਸ ਘਟਨਾ 'ਤੇ ਸਖ਼ਤ ਰੋਸ ਜ਼ਾਹਰ ਕੀਤਾ ਹੈ। ਉਸ ਨੇ ਇਸ ਘਟਨਾ ਲਈ ਰੂਸ ਸਰਕਾਰ ਤੋਂ ਰਸਮੀ ਮੁਆਫੀ ਮੰਗਣ ਦੀ ਮੰਗ ਕੀਤੀ ਹੈ ਅਤੇ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ ਇਸ ਲਈ ਕਦਮ ਚੁੱਕੇ ਜਾਣੇ ਦੀ ਮੰਗ ਕੀਤੀ।
ਜਾਣਕਾਰੀ ਅਨੁਸਾਰ 'ਪੈਸੇ ਲੈ ਕੇ ਸੰਵੇਦਨਸ਼ੀਲ ਜਾਣਕਾਰੀ ਲੈਂਦੇ ਹੋਏ ਇਕ ਜਾਪਾਨੀ ਡਿਪਲੋਮੈਟ ਨੂੰ ਰੰਗੇ ਹੱਥੀਂ ਫੜਿਆ ਗਿਆ। ਉਹ ਰੂਸ ਬਾਰੇ ਜਾਣਕਾਰੀ ਹਾਸਲ ਕਰ ਰਿਹਾ ਸੀ, ਜਿਸ ਨੂੰ ਏਸ਼ੀਆ-ਪ੍ਰਸ਼ਾਂਤ ਖੇਤਰ ਦੇ ਕਿਸੇ ਹੋਰ ਦੇਸ਼ ਨਾਲ ਸਾਂਝਾ ਕਰਨ ਦੀ ਮਨਾਹੀ ਹੈ। ਨਿਊਜ਼ ਏਜੰਸੀਆਂ ਮੁਤਾਬਕ ਰੂਸ ਦੀ ਸੰਘੀ ਸੁਰੱਖਿਆ ਸੇਵਾ (ਐੱਫ. ਐੱਸ. ਬੀ.) ਨੇ ਦੋਸ਼ ਲਾਇਆ ਕਿ ਵਲਾਦੀਵੋਸਤੋਕ 'ਚ ਮੌਜੂਦਾ ਕੌਂਸਲਰ ਮੋਟੋਕੀ ਤਾਤਸੁਨੋਰੀ ਨੇ "ਪੱਛਮੀ ਪਾਬੰਦੀਆਂ ਦਾ ਪ੍ਰਭਾਵ" ਨਾਲ ਜੁੜੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ।ਉੱਥੇ ਜਾਪਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ 22 ਸਤੰਬਰ ਨੂੰ ਇਕ ਅਧਿਕਾਰੀ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਉਸ ਦੀ ਅੱਖਾਂ 'ਤੇ ਪੱਟੀ ਬੰਨ੍ਹ ਕੇ ਪੁੱਛਗਿੱਛ ਕੀਤੀ ਗਈ ਸੀ

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ