Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਵਿਦਿਆਰਥਣ ਨੇ ਊਬਰ ਆਟੋ ਡਰਾਈਵਰ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ

September 27, 2022 05:13 PM

ਚੇਨਈ, 27 ਸਤੰਬਰ (ਪੋਸਟ ਬਿਊਰੋ)- ਚੇਨਈ ਵਿਚ ਇਕ ਊਬਰ ਆਟੋਰਿਕਸ਼ਾ ਡਰਾਈਵਰ ਨੇ ਕਥਿਤ ਤੌਰ 'ਤੇ ਇਕ ਕਾਲਜ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਰੌਲਾ ਪਾਉਣ 'ਤੇ ਆਪਣੇ ਵਾਹਨ ਨੂੰ ਪਿੱਛੇ ਛੱਡ ਕੇ ਭੱਜ ਗਿਆ। ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ, ਜਦੋਂ ਵਿਦਿਆਰਥਣ ਆਪਣੀ ਸਹੇਲੀ ਨਾਲ ਸ਼ਹਿਰ ਦੇ ਇਕ ਹੋਟਲ ਵਿਚ ਵਾਪਸ ਆ ਰਹੀ ਸੀ।
ਟਵਿੱਟਰ 'ਤੇ ਘਟਨਾ ਦਾ ਵੇਰਵਾ ਦਿੰਦਿਆਂ ਵਿਦਿਆਰਥਣ ਨੇ ਕਿਹਾ ਕਿ ਉਸਨੇ ਸੇਮਨਚੇਰੀ ਦੇ ਇਕ ਰੈਸਟੋਰੈਂਟ ਤੋਂ ਇਕ ਹੋਟਲ ਤੱਕ ਊਬਰ ਆਟੋਰਿਕਸ਼ਾ ਦੀ ਸਵਾਰੀ ਬੁੱਕ ਕੀਤੀ ਸੀ।ਉਸਨੇ ਦੋਸ਼ ਲਗਾਇਆ ਕਿ ਜਿਵੇਂ ਹੀ ਉਹ ਅਤੇ ਉਸਦੀ ਦੋਸਤ ਮੰਜ਼ਲ 'ਤੇ ਪਹੁੰਚਣ ਤੋਂ ਬਾਅਦ ਆਟੋ ਤੋਂ ਹੇਠਾਂ ਉਤਰੇ ਤਾਂ ਡਰਾਈਵਰ ਨੇ ਉਸ ਨੂੰ ਗਲਤ ਤਰੀਕੇ ਨਾਲ ਛੂਹ ਲਿਆ।
ਬਾਅਦ ਵਿੱਚ ਇਕ ਟਵੀਟ ਵਿਚ ਉਸਨੇ ਕਿਹਾ ਕਿ ਅਲਾਰਮ ਵੱਜਣ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ।ਘਟਨਾ ਤੋਂ ਬਾਅਦ ਲੜਕੀ ਨੇ ਦਾਅਵਾ ਕੀਤਾ ਕਿ ਉਸ ਨੇ ਪੁਲਸ ਨੂੰ ਫ਼ੋਨ ਕੀਤਾ ਪਰ ਪੁਲਸ ਵੱਲੋਂ ਕੋਈ ਮਦਦ ਨਹੀਂ ਮਿਲੀ।ਪੀੜਤਾ ਨੇ ਦੱਸਿਆ ਕਿ ਘਟਨਾ ਦੇ 30 ਮਿੰਟ ਬਾਅਦ ਇੱਕ ਪੁਲਿਸ ਮੁਲਾਜ਼ਮ ਦੂਜੇ ੁਵਿਅਕਤੀ ਨਾਲ ਹੋਟਲ ਪਹੁੰਚਿਆ, ਉਸਨੇ ਦਾਅਵਾ ਕੀਤਾ, ਪਰ ਉੱਥੇ ਕੋਈ ਮਹਿਲਾ ਪੁਲਿਸ ਕਰਮਚਾਰੀ ਨਹੀਂ ਸੀ।"ਉਨ੍ਹਾਂ ਨੇ ਸਾਨੂੰ ਐਫਆਈਆਰ ਦਰਜ ਕਰਨ ਲਈ ਸਵੇਰ ਤੱਕ ਇੰਤਜ਼ਾਰ ਕਰਨ ਲਈ ਕਿਹਾ ਕਿਉਂਕਿ ਸਟੇਸ਼ਨ 'ਤੇ ਕੋਈ ਮਹਿਲਾ ਅਧਿਕਾਰੀ ਨਹੀਂ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ