Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਪੌਲੀਏਵਰ ਦੇ ਕਹਿਣ ਉੱਤੇ ਡਾਇਗਲੌਨ ਦੇ ਬਾਨੀ ਨੂੰ ਨਹੀਂ ਕੀਤਾ ਗਿਆ ਚਾਰਜ : ਆਰਸੀਐਮਪੀ

September 29, 2022 11:50 PM

ਓਟਵਾ, 29 ਸਤੰਬਰ (ਪੋਸਟ ਬਿਊਰੋ) : ਆਰਸੀਐਮਪੀ ਦਾ ਕਹਿਣਾ ਹੈ ਕਿ ਜੈਰੇਮੀ ਮੈਕੈਂਜ਼ੀ ਦੀ ਗ੍ਰਿਫਤਾਰੀ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਦੀ ਬੇਨਤੀ ਉੱਤੇ ਨਹੀਂ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਬੀਤੇ ਦਿਨੀ ਆਪਣੀ ਪਤਨੀ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਦੇ ਸਬੰਧ ਵਿੱਚ ਪੌਲੀਏਵਰ ਨੇ ਮਾਊਂਟੀਜ਼ ਨੂੰ ਇਸ ਮਸਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਸੀ।
ਬੁੱਧਵਾਰ ਨੂੰ ਆਨਲਾਈਨ ਗਰੁੱਪ ਡਾਇਗਲੌਨ ਨੇ ਬਾਨੀ ਨੂੰ ਕੋਲ ਹਾਰਬਰ, ਨੋਵਾ ਸਕੋਸ਼ੀਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਜੁਲਾਈ ਵਿੱਚ ਸਸਕੈਚਵਨ ਵਿੱਚ ਮਾਊਂਟੀਜ਼ ਵੱਲੋਂ ਇਸ ਖਿਲਾਫ ਲਾਏ ਗਏ ਚਾਰਜਿਜ਼ ਦੇ ਮਾਮਲੇ ਵਿੱਚ ਕੈਨੇਡਾ ਭਰ ਵਿੱਚ ਵਾਰੰਟ ਕੱਢੇ ਗਏ ਸਨ। ਨਵੰਬਰ 2021 ਵਿੱਚ ਵਿਸਕਾਊਂਟ, ਸਸਕੈਚਵਨ ਨੇੜੇ ਕਥਿਤ ਤੌਰ ਉੱਤੇ ਕੀਤੇ ਗਏ ਹਮਲੇ ਦੇ ਸਬੰਧ ਵਿੱਚ ਪੁਲਿਸ ਨੂੰ ਮਿਲੀ ਰਿਪੋਰਟ ਤੋਂ ਬਾਅਦ ਮੈਕੈਂਜ਼ੀ ਨੂੰ ਹਮਲੇ, ਹਥਿਆਰ ਤਾਨਣ, ਸ਼ਰਾਰਤ ਕਰਨ ਤੇ ਪਾਬੰਦੀਸ਼ੁਦਾ ਹਥਿਆਰ ਦੀ ਵਰਤੋਂ ਕਰਨ ਲਈ ਚਾਰਜ ਕੀਤਾ ਗਿਆ ਸੀ।
ਸੋਮਵਾਰ ਨੂੰ ਪੌਲੀਏਵਰ ਨੇ ਆਖਿਆ ਕਿ ਉਨ੍ਹਾਂ ਆਰਸੀਐਮਪੀ ਨੂੰ ਇਹ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਪਤਨੀ ਅਨਾਇਦਾ ਪੌਲੀਏਵਰ ਉੱਤੇ ਜਿਨਸੀ ਹਮਲਾ ਕਰਨ ਵਰਗੀਆਂ ਕੀਤੀਆਂ ਵਾਹਿਆਤ ਟਿੱਪਣੀਆਂ ਦੇ ਸਬੰਧ ਵਿੱਚ ਉਹ ਕੁੱਝ ਕਰਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼