Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਕਾਬੁਲ 'ਚ ਜ਼ਬਰਦਸਤ ਧਮਾਕਾ, 32 ਦੀ ਮੌਤ, 40 ਜ਼ਖਮੀ

September 30, 2022 02:35 AM

ਕਾਬੁਲ, 30 ਸਤੰਬਰ (ਪੋਸਟ ਬਿਊਰੋ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਅੱਜ ਸਵੇਰੇ ਵੱਡਾ ਧਮਾਕਾ ਹੋਇਆ, ਜਿਸ 'ਚ 32 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਬੰਬ ਧਮਾਕੇ ਵਿਚ 40 ਲੋਕ ਜ਼ਖਮੀ ਦੱਸੇ ਜਾ ਰਹੇ ਹਨ।ਤਾਲਿਬਾਨ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਧਮਾਕਾ ਸ਼ੁੱਕਰਵਾਰ ਸਵੇਰੇ ਦਸ਼ਤੀ ਬਰਚੀ ਇਲਾਕੇ 'ਚ ਹੋਇਆ।ਅਫਗਾਨਿਸਤਾਨ ਦੇ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ ਜਿ਼ਆਦਾਤਰ ਲੋਕ ਇਸ ਖੇਤਰ 'ਚ ਰਹਿੰਦੇ ਹਨ।ਅਜੇ ਤੱਕ ਕਿਸੇ ਨੇ ਵੀ ਧਮਾਕੇ ਦੀ ਜਿ਼ੰਮੇਵਾਰੀ ਨਹੀਂ ਲਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ