Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਆਗਰਾ 'ਚ ਅਗਨੀਵੀਰ ਭਰਤੀ ਵਿਚ ਸਟੀਰੌਇਡ ਲੈਣ ਵਾਲੇ 115 ਨੌਜਵਾਨ ਫੜੇ ਗਏ, ਭਰਤੀ ਪ੍ਰਕਿਰਿਆ ਤੋਂ ਬਾਹਰ

October 02, 2022 05:19 AM

ਆਗਰਾ, 02 ਅਕਤੂਬਰ (ਪੋਸਟ ਬਿਊਰੋ) - ਉੱਤਰ ਪ੍ਰਦੇਸ਼ ਦੇ ਆਗਰਾ ਜਿ਼ਲ੍ਹੇ ਵਿੱਚ ਚੱਲ ਰਹੀ ਅਗਨੀਵੀਰ ਫੌਜ ਭਰਤੀ ਰੈਲੀ ਵਿੱਚ ਸ਼ਨੀਵਾਰ ਨੂੰ 115 ਨੌਜਵਾਨ ਫੜੇ ਗਏ ਜੋ ਆਪਣੀ ਸਮਰੱਥਾ ਵਧਾਉਣ ਲਈ ਸਟੀਰੌਇਡ ਅਤੇ ਹੋਰ ਦਵਾਈਆਂ ਲੈ ਰਹੇ ਸਨ।ਇਹ ਜਾਣਕਾਰੀ ਭਰਤੀ ਅਧਿਕਾਰੀ ਨੇ ਦਿੱਤੀ।
ਅਗਨੀਵੀਰ ਭਰਤੀ ਰੈਲੀ ਦੇ ਸੰਚਾਲਕ ਨੇ ਦੱਸਿਆ ਕਿ ਅਲੀਗੜ੍ਹ ਦੇ ਖੈਰ ਅਤੇ ਏਟਾ ਦੀ ਅਲੀਗੰਜ ਤਹਿਸੀਲ ਦੇ 115 ਨੌਜਵਾਨ ਜਿਨ੍ਹਾਂ ਨੇ ਆਪਣੀ ਸਮਰੱਥਾ ਵਧਾਉਣ ਲਈ ਸਟੀਰੌਇਡ ਅਤੇ ਹੋਰ ਦਵਾਈਆਂ ਦਾ ਸੇਵਨ ਕੀਤਾ ਸੀ, ਉਹ ਆਨੰਦ ਇੰਜੀਨੀਅਰਿੰਗ ਕਾਲਜ ਵਿਖੇ ਚੱਲ ਰਹੀ ਫੌਜ ਦੀ ਅਗਨੀਵੀਰ ਭਰਤੀ ਰੈਲੀ ਵਿੱਚ ਸ਼ਾਮਲ ਹੋਏ।ਉਨ੍ਹਾਂ ਦੱਸਿਆ ਕਿ ਸਿਵਲ ਮੈਡੀਕਲ ਟੀਮ ਨੇ ਸਰੀਰਕ ਮੁਆਇਨਾ ਤੋਂ ਪਹਿਲਾਂ ਉਨ੍ਹਾਂ ਨੂੰ ਜਾਂਚ ਵਿੱਚ ਮਾਰਕ ਕੀਤਾ।
ਅਧਿਕਾਰੀ ਨੇ ਦੱਸਿਆ ਕਿ ਇਹ ਨੌਜਵਾਨ ਭਰਤੀ ਪ੍ਰਕਿਰਿਆ ਤੋਂ ਵਾਂਝੇ ਰਹਿ ਗਏ ਹਨ।ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਖਿ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।ਆਗਰਾ ਵਿੱਚ ਪਿਛਲੇ ਹਫ਼ਤੇ 26 ਅਤੇ 27 ਸਤੰਬਰ ਨੂੰ ਅਗਨੀਵੀਰ ਭਰਤੀ ਰੈਲੀ ਵਿੱਚ ਕੁੱਲ 94 ਉਮੀਦਵਾਰ ਕਥਿਤ ਤੌਰ 'ਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਦੇ ਹੋਏ ਫੜੇ ਗਏ ਸਨ।ਗ੍ਰਿਫਤਾਰ ਕੀਤੇ ਗਏ ਸਾਰੇ ਉਮੀਦਵਾਰ ਆਗਰਾ, ਹਾਥਰਸ ਅਤੇ ਫਿਰੋਜ਼ਾਬਾਦ ਜਿ਼ਲਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ 94 ਕੇਸਾਂ ਵਿੱਚੋਂ 38 ਕੇਸਾਂ ਵਿੱਚ ਉਮੀਦਵਾਰਾਂ ਨੇ ਆਪਣੀ ਜਨਮ ਮਿਤੀ ਵਿੱਚ ਪੰਜ ਤੋਂ ਛੇ ਸਾਲ ਦਾ ਵਾਧਾ ਕੀਤਾ ਸੀ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਈ ਵਾਰ ਆਪਣੇ ਰਿਹਾਇਸ਼ੀ ਸਰਟੀਫਿਕੇਟ ਵੀ ਬਦਲੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼