Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿ਼ਲਾਫ਼ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ

October 02, 2022 05:30 AM

ਇਸਲਾਮਾਬਾਦ, 02 ਅਕਤੂਬਰ (ਪੋਸਟ ਬਿਊਰੋ) - ਪਾਕਿਸਤਾਨ ਦੇ ਇਕ ਮੈਜਿਸਟ੍ਰੇਟ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਇਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਉਦੋਂ ਤੋਂ ਉਨ੍ਹਾਂ ਅਟਕਲਾਂ ਨੂੰ ਹਵਾ ਮਿਲੀ ਕਿ ਉਸ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।ਜਿ਼ਕਰਯੋਗ ਹੈ ਕਿ 20 ਅਗਸਤ ਨੂੰ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਖ਼ਾਨ ਨੇ ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਜ਼ੇਬਾ ਚੌਧਰੀ ਖਿ਼ਲਾਫ਼ ਵਿਵਾਦਤ ਟਿੱਪਣੀ ਕੀਤੀ ਸੀ।
ਇਸ ਤੋਂ ਬਾਅਦ ਰਾਜਧਾਨੀ ਦੇ ਮਰਗਲਾ ਪੁਲਿਸ ਸਟੇਸ਼ਨ 'ਚ ਸਾਬਕਾ ਪ੍ਰਧਾਨ ਮੰਤਰੀ ਖਾਨ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।ਇਸਲਾਮਾਬਾਦ ਹਾਈ ਕੋਰਟ ਨੇ ਉਸ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਸੀ।
ਉਕਤ ਮਾਮਲੇ 'ਚ ਪੁਲਿਸ ਦੀ ਅਪੀਲ 'ਤੇ ਸਥਾਨਕ ਮੈਜਿਸਟ੍ਰੇਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।ਪਾਕਿਸਤਾਨ-ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ 'ਤੇ ਪਹਿਲਾਂ ਅੱਤਵਾਦ ਨਾਲ ਸਬੰਧਤ ਕਾਨੂੰਨਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਪਰ ਇਸਲਾਮਾਬਾਦ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦੋਸ਼ ਹਟਾ ਦਿੱਤੇ ਗਏ ਸਨ ਅਤੇ ਕੇਸ ਨੂੰ ਅੱਤਵਾਦ ਵਿਰੋਧੀ ਅਦਾਲਤ ਤੋਂ ਇਕ ਆਮ ਸੈਸ਼ਨ ਅਦਾਲਤ ਵਿਚ ਤਬਦੀਲ ਕਰ ਦਿੱਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ