Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਕਰਨਾਟਕ ਵਿਚ ਚੋਰੀ ਦੇ ਸ਼ੱਕ 'ਚ ਦਲਿਤ ਬੱਚੇ ਨੂੰ ਬਿਜਲੀ ਦੇ ਖੰਭੇ ਨਾਲ ਬੰਨ੍ਹਿਆ, ਫਿਰ 10 ਲੋਕਾਂ ਨੇ ਮਿਲ ਕੇ ਕੀਤੀ ਕੁੱਟਮਾਰ

October 02, 2022 05:43 PM

ਨਵੀਂ ਦਿੱਲੀ, 02 ਅਕਤੂਬਰ (ਪੋਸਟ ਬਿਊਰੋ)- ਕਰਨਾਟਕ ਵਿੱਚ ਇੱਕ ਦਲਿਤ ਲੜਕੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।ਦੋਸ਼ ਹੈ ਕਿ ਲੜਕੇ ਨੇ ਕਥਿਤ ਤੌਰ 'ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ਕਾਰਨ 10 ਨੌਜਵਾਨਾਂ ਨੇ ਪਹਿਲਾਂ ਉਸ ਨੂੰ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਬਾਅਦ 'ਚ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।ਪੀੜਤ ਲੜਕੇ ਦੀ ਮਾਂ ਦਾ ਦੋਸ਼ ਹੈ ਕਿ ਨੌਜਵਾਨਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਅਧਿਕਾਰੀ ਅਨੁਸਾਰ ਘਟਨਾ ਵਿੱਚ ਲੜਕੇ ਅਤੇ ਉਸਦੀ ਮਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ।
ਬੈਂਗਲੁਰੂ ਨੇੜੇ ਇਸ ਘਟਨਾ ਵਿੱਚ ਕੁੱਟਮਾਰ ਦਾ ਸਿ਼ਕਾਰ ਹੋਏ ਲੜਕੇ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੇ ਉਸ ਦੇ ਪੁੱਤਰ ਦੀ ਇਸ ਲਈ ਕੁੱਟਮਾਰ ਕੀਤੀ ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਨੇ ਬੱਚਿਆਂ ਨਾਲ ਖੇਡਦੇ ਸਮੇਂ ਕੰਨਾਂ ਦੀ ਬਾਲੀ ਚੋਰੀ ਕਰ ਲਈ ਹੈ।ਮੁਲਜ਼ਮਾਂ ਨੇ ਸਾਡੀ ਜਾਤ ਦੇ ਲੋਕਾਂ ਨੂੰ ਖਤਮ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ।
ਇਸ ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਮਾਮਲੇ ਦੀ ਜਾਂਚ ਕਰ ਰਹੇ ਇਕ ਅਧਿਕਾਰੀ ਨੇ ਦੱਸਿਆ ਕਿ ਦਸ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ 'ਚ ਤਿੰਨ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ