Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਮਿਸੀਸਾਗਾ ਦੇ ਹਸਪਤਾਲ ਨੇੜੇ ਪੁਲਿਸ ਨੂੰ 17 ਘੰਟੇ ਵਖ਼ਤ ਪਾ ਕੇ ਰੱਖਣ ਵਾਲਾ ਵਿਅਕਤੀ ਕਾਬੂ

October 02, 2022 11:49 PM

ਮਿਸੀਸਾਗਾ, 2 ਅਕਤੂਬਰ (ਪੋਸਟ ਬਿਊਰੋ) : ਸ਼ਨਿੱਚਰਵਾਰ ਸਵੇਰੇ ਮਿਸੀਸਾਗਾ ਵਿੱਚ 17 ਘੰਟੇ ਦੇ ਚੱਲੇ ਗਤੀਰੋਧ ਤੋਂ ਬਾਅਦ ਕੈਲਗਰੀ ਦੇ ਇੱਕ 66 ਸਾਲਾ ਵਿਅਕਤੀ ਨੂੰ ਕਈ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ੁੱਕਰਵਾਰ ਨੂੰ ਸਵੇਰੇ 7:30 ਵਜੇ ਤੋਂ ਬਾਅਦ ਪੀਲ ਰੀਜਨਲ ਪੁਲਿਸ ਨੂੰ ਐਗਲਿੰਟਨ ਐਵਨਿਊ ਵੈਸਟ ਤੇ ਐਰਿਨ ਮਿੱਲਜ਼ ਪਾਰਕਵੇਅ ਇਲਾਕੇ ਦੀ ਇੱਕ ਬਿਲਡਿੰਗ ਵਿੱਚ ਸੱਦਿਆ ਗਿਆ। ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਉਨ੍ਹਾਂ ਪਾਇਆ ਕਿ ਇੱਕ ਵਿਅਕਤੀ ਨੇ ਕ੍ਰੈਡਿਟ ਵੈਲੀ ਹਸਪਤਾਲ ਦੇ ਨਾਲ ਲੱਗਦੀ ਮੈਡੀਕਲ ਫੈਸਿਲਿਟੀ ਵਿੱਚ ਖੁਦ ਨੂੰ ਬੰਦ ਕਰ ਲਿਆ ਹੈ ਤੇ ਉਸ ਕੋਲ ਕਈ ਹਥਿਆਰ ਵੀ ਹਨ।ਹਾਲਾਂਕਿ ਇਸ ਇਲਾਕੇ ਨਾਲ ਲੱਗਦੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਪਰ ਨੇੜਲੇ ਹਸਪਤਾਲ ਦੇ ਐਮਰਜੰਸੀ ਡਿਪਾਰਟਮੈਂਟ ਨੂੰ ਮਰੀਜ਼ਾਂ ਲਈ ਖੁੱਲ੍ਹਾ ਰੱਖਿਆ ਗਿਆ।
ਇਸ ਵਿਅਕਤੀ ਨਾਲ ਅੱਧੀ ਰਾਤ ਤੱਕ ਪੁਲਿਸ ਗੱਲਬਾਤ ਕਰਦੀ ਰਹੀ ਤੇ ਫਿਰ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਘਟਨਾ ਤੋਂ ਪਹਿਲਾਂ ਹੀ ਇਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਵੱਲੋਂ ਵਿਲੀਅਮ ਹੋਰੋਡਿਸਕੀ ਨੂੰ ਹਥਿਆਰਾਂ ਦੀ ਅਣਗਹਿਲੀ ਨਾਲ ਕੀਤੀ ਵਰਤੋਂ, ਖਤਰਨਾਕ ਇਰਾਦੇ ਨਾਲ ਹਥਿਆਰ ਰੱਖਣ ਲਈ ਚਾਰਜ ਕੀਤਾ ਗਿਆ ਹੈ।ਪੁਲਿਸ ਨੂੰ ਇਸ ਵਿਅਕਤੀ ਕੋਲੋਂ ਚਾਰ ਹਥਿਆਰ ਵੀ ਬਰਾਮਦ ਹੋਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ