Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੋਹਾਲੀ 'ਚ ਪੰਜਾਬੀ ਗਾਇਕ ਅਲਫਾਜ਼ 'ਤੇ ਹੋਇਆ ਹਮਲਾ, ਹਸਪਤਾਲ 'ਚ ਭਰਤੀ

October 03, 2022 05:52 AM

ਮੋਹਾਲੀ, 03 ਅਕਤੂਬਰ (ਪੋਸਟ ਬਿਊਰੋ) - ਪੰਜਾਬੀ ਗਾਇਕ ਅਲਫਾਜ਼ ਉਰਫ਼ ਅਮਨਜੋਤ ਸਿੰਘ ਪੰਵਾਰ ਨੂੰ ਗੱਡੀ ਨੇ ਟੱਕਰ ਮਾਰ ਦਿੱਤੀ।ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ।ਇਹ ਘਟਨਾ ਸ਼ਨੀਵਾਰ ਦੀ ਹੈ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਲਫਾਜ਼ ਸਥਾਨਕ ਢਾਬੇ 'ਤੇ ਸੀ।ਐਤਵਾਰ ਰਾਤ ਨੂੰ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦੇ ਹੋਏ ਗਾਇਕ ਹਨੀ ਸਿੰਘ ਨੇ ਲਿਖਿਆ ਕਿ ਅਲਫਾਜ਼ ਖ਼ਤਰੇ ਤੋਂ ਬਾਹਰ ਹੈ।ਖਬਰਾਂ ਮੁਤਾਬਕ 'ਯਾਰ ਬਥੇਰੇ' ਗਾਇਕ ਆਪਣੇ ਤਿੰਨ ਦੋਸਤਾਂ ਨਾਲ ਢਾਬੇ 'ਤੇ ਸੀ, ਜਦੋਂ ਉਸ ਦਾ ਮੁਲਾਜ਼ਮ ਵਿੱਕੀ ਨਾਲ ਝਗੜਾ ਹੋ ਗਿਆ।
ਦਰਅਸਲ ਵਿੱਕੀ ਨੇ ਅਲਫਾਜ਼ ਨੂੰ ਵਿਚੋਲਗੀ ਕਰਨ ਅਤੇ ਢਾਬਾ ਮਾਲਕ ਤੋਂ ਉਸ ਦਾ ਬਕਾਇਆ ਕਲੀਅਰ ਕਰਨ ਦੀ ਬੇਨਤੀ ਕੀਤੀ ਸੀ।ਜਦੋਂ ਗਾਇਕ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਵਿੱਕੀ ਨੇ ਮਾਲਕ ਦੇ ਟੈਂਪੂ ਨਾਲ ਭੱਜਣ ਦੀ ਕੋਸਿ਼ਸ਼ ਕੀਤੀ ਅਤੇ ਇਸ ਦੌਰਾਨ ਗਾਇਕ ਨੂੰ ਟੱਕਰ ਮਾਰ ਦਿੱਤੀ।ਗਾਇਕ ਦੇ ਸਿਰ, ਬਾਹਾਂ ਅਤੇ ਲੱਤਾਂ 'ਤੇ ਕਈ ਸੱਟਾਂ ਲੱਗੀਆਂ ਅਤੇ ਉਸ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਲਿਜਾਇਆ।
ਦੂਜੇ ਪਾਸੇ ਮੁਲਜ਼ਮ ਵਿੱਕੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪਰ ਬਾਅਦ ਵਿੱਚ ਮੁਹਾਲੀ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਬਾਅਦ ਵਿੱਚ ਪੁਲੀਸ ਨੇ ਮੁਲਜ਼ਮ ਖਿ਼ਲਾਫ਼ ਥਾਣਾ ਸੋਹਾਣਾ ਵਿੱਚ ਕੇਸ ਦਰਜ ਕਰ ਲਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼