Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਗੁਰੂਗ੍ਰਾਮ 'ਚ ਇਮਾਰਤ ਡਿੱਗੀ, ਦੋ ਦੀ ਮੌਤ ਇੱਕ ਮਜ਼ਦੂਰ ਨੂੰ ਜਿ਼ੰਦਾ ਬਚਾਇਆ ਗਿਆ

October 03, 2022 05:56 AM

ਗੁਰੂਗ੍ਰਾਮ, 03 ਅਕਤੂਬਰ (ਪੋਸਟ ਬਿਊਰੋ) - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫੇਜ਼ 1 ਵਿੱਚ ਇੱਕ ਇਮਾਰਤ ਡਿੱਗ ਗਈ, ਜਿਸ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ।ਰਾਹਤ ਕਾਰਜਾਂ ਦੌਰਾਨ ਮਲਬੇ ਹੇਠੋਂ ਦੋ ਜਿ਼ੰਦਾ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ।ਬਾਹਰ ਕੱਢੇ ਗਏ ਮਜ਼ਦੂਰਾਂ ਵਿੱਚੋਂ ਸਿਰਫ਼ ਇੱਕ ਦੀ ਹਾਲਤ ਗੰਭੀਰ ਸੀ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਹੁਣ ਉਸ ਦੀ ਵੀ ਮੌਤ ਹੋ ਜਾਣ ਦੀ ਖ਼ਬਰ ਹੈ।ਯਾਨੀ ਇਸ ਹਾਦਸੇ 'ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ।
ਮੁਢਲੀ ਜਾਣਕਾਰੀ ਅਨੁਸਾਰ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਇਮਾਰਤ ਢਹਿ ਗਈ, ਜਿਸ ਵਿੱਚ ਉੱਥੇ ਕੰਮ ਕਰਦੇ ਕੁਝ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਫਾਇਰ ਅਫਸਰ ਲਲਿਤ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਹਤ ਤੇ ਬਚਾਅ ਟੀਮਾਂ ਸੈਕਟਰ 29 ਸਥਿਤ ਮੌਕੇ ’ਤੇ ਪਹੁੰਚ ਗਈਆਂ ਅਤੇ ਦੋ ਮਜ਼ਦੂਰਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ।ਬਾਅਦ ਵਿੱਚ ਉਥੋਂ ਇੱਕ ਲਾਸ਼ ਵੀ ਬਰਾਮਦ ਹੋਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ